ਜਹਾਜ ਹਾਦਸੇ ‘ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ

| Edited By: Kusum Chopra

| Jan 28, 2026 | 11:01 AM IST

ਅੱਜ ਸਵੇਰੇ ਮਹਾਰਾਸ਼ਟਰ ਦੇ ਬਾਰਾਮਤੀ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸਾ ਵਾਪਰਿਆ, ਜਿਸ ਵਿੱਚ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜਿਤ ਪਵਾਰ ਦਾ ਦੇਹਾਂਤ ਹੋ ਗਿਆ। ਹਾਦਸੇ ਦੀ ਖ਼ਬਰ ਮਿਲਦੇ ਹੀ ਅਜੀਤ ਪਵਾਰ ਦਾ ਪਰਿਵਾਰ ਬਾਰਾਮਤੀ ਲਈ ਰਵਾਨਾ ਹੋ ਗਿਆ, ਅਤੇ ਪ੍ਰਧਾਨ ਮੰਤਰੀ ਮੋਦੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਤੋਂ ਹਾਦਸੇ ਬਾਰੇ ਜਾਣਕਾਰੀ ਲਈ।

Published on: Jan 28, 2026 10:57 AM IST