ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ

| Edited By: Kusum Chopra

| Jul 23, 2026 | 6:11 PM IST

ਮਾਨਸੂਨ ਦੀ ਪਹਿਲੀ ਹੀ ਤੇਜ਼ ਬਾਰਿਸ਼ ਨੇ ਅੰਮ੍ਰਿਤਸਰ ਦੇ ਸਰਹੱਦੀ ਹਲਕੇ ਅਜਨਾਲਾ ਵਿੱਚ ਇੱਕ ਵਾਰ ਫਿਰ ਹੜ੍ਹ ਦਾ ਖ਼ਤਰਾ ਵਧਾ ਦਿੱਤਾ ਹੈ। ਪਿਛਲੇ ਸਾਲ ਧੁੱਸੀ ਬੰਨ੍ਹ ਟੁੱਟਣ ਕਾਰਨ ਆਈ ਤਬਾਹੀ ਦੇ ਜ਼ਖ਼ਮ ਅਜੇ ਭਰੇ ਵੀ ਨਹੀਂ ਸਨ ਕਿ ਇਸ ਵਾਰ ਪਹਿਲੀ ਹੀ ਬਰਸਾਤ ਨੇ ਕਈ ਪਿੰਡਾਂ ਵਿੱਚ ਫਸਲਾਂ ਨੂੰ ਪਾਣੀ ਹੇਠ ਲਿਆ ਦਿੱਤਾ।

ਮਾਨਸੂਨ ਦੀ ਪਹਿਲੀ ਹੀ ਤੇਜ਼ ਬਾਰਿਸ਼ ਨੇ ਅੰਮ੍ਰਿਤਸਰ ਦੇ ਸਰਹੱਦੀ ਹਲਕੇ ਅਜਨਾਲਾ ਵਿੱਚ ਇੱਕ ਵਾਰ ਫਿਰ ਹੜ੍ਹ ਦਾ ਖ਼ਤਰਾ ਵਧਾ ਦਿੱਤਾ ਹੈ। ਪਿਛਲੇ ਸਾਲ ਧੁੱਸੀ ਬੰਨ੍ਹ ਟੁੱਟਣ ਕਾਰਨ ਆਈ ਤਬਾਹੀ ਦੇ ਜ਼ਖ਼ਮ ਅਜੇ ਭਰੇ ਵੀ ਨਹੀਂ ਸਨ ਕਿ ਇਸ ਵਾਰ ਪਹਿਲੀ ਹੀ ਬਰਸਾਤ ਨੇ ਕਈ ਪਿੰਡਾਂ ਵਿੱਚ ਫਸਲਾਂ ਨੂੰ ਪਾਣੀ ਹੇਠ ਲਿਆ ਦਿੱਤਾ। ਹਾਲਾਤਾਂ ਦਾ ਜਾਇਜ਼ਾ ਲੈਣ ਲਈ ਆਮ ਆਦਮੀ ਪਾਰਟੀ ਦੇ ਆਗੂ ਕੁਲਦੀਪ ਸਿੰਘ ਧਾਲੀਵਾਲ ਪ੍ਰਭਾਵਿਤ ਇਲਾਕਿਆਂ ਵਿੱਚ ਪਹੁੰਚੇ ਅਤੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ।

Published on: Jul 23, 2026 06:09 PM IST
Follow Us