ਅਕਾਲੀ-ਭਾਜਪਾ ਗਠਜੋੜ, ਨੂੰ 2027 ਦੀਆਂ ਚੋਣਾਂ ਲਈ ਸੀਟ ਸ਼ੇਅਰਿੰਗ ਫਾਰਮੂਲਾ ਤੈਅ
2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ (BJP) ਅਤੇ ਸ਼੍ਰੋਮਣੀ ਅਕਾਲੀ ਦਲ (SAD) ਵਿਚਕਾਰ ਗਠਜੋੜ ਦਾ ਐਲਾਨ ਹੋ ਗਿਆ ਹੈ। ਦੋਵੇਂ ਪਾਰਟੀਆਂ ਲਗਭਗ 6 ਸਾਲਾਂ ਦੇ ਅੰਤਰਾਲ ਤੋਂ ਬਾਅਦ ਦੁਬਾਰਾ ਇਕੱਠੀਆਂ ਹੋਈਆਂ ਹਨ।
Akali Dal-BJP Seat Sharing : 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ (BJP) ਅਤੇ ਸ਼੍ਰੋਮਣੀ ਅਕਾਲੀ ਦਲ (SAD) ਵਿਚਕਾਰ ਗਠਜੋੜ ਦਾ ਐਲਾਨ ਹੋ ਗਿਆ ਹੈ। ਦੋਵੇਂ ਪਾਰਟੀਆਂ ਲਗਭਗ 6 ਸਾਲਾਂ ਦੇ ਅੰਤਰਾਲ ਤੋਂ ਬਾਅਦ ਦੁਬਾਰਾ ਇਕੱਠੀਆਂ ਹੋਈਆਂ ਹਨ। ਇਸ ਗਠਜੋੜ ਦੇ ਅੰਦਰ ਸੀਟਾਂ ਦੀ ਵੰਡ ਬਾਰੇ ਮੁੱਢਲੀ ਜਾਣਕਾਰੀ ਸਾਹਮਣੇ ਆਈ ਹੈ। ਸੂਤਰਾਂ ਅਨੁਸਾਰ, ਭਾਜਪਾ 117 ਵਿਧਾਨ ਸਭਾ ਸੀਟਾਂ ਵਿੱਚੋਂ 45 ਤੋਂ 50 ‘ਤੇ ਚੋਣ ਲੜ ਸਕਦੀ ਹੈ, ਜਦੋਂ ਕਿ ਅਕਾਲੀ ਦਲ 65 ਤੋਂ 70 ‘ਤੇ ਉਮੀਦਵਾਰ ਖੜ੍ਹੇ ਕਰ ਸਕਦਾ ਹੈ। ਵੀਡੀਓ ਦੇਖੋ…
Published on: Nov 26, 2026 01:02 PM IST
Loading...
Unable to load recommendations.
Follow Us
