SAD ਪੁਨਰ ਸੁਰਜੀਤ ਵੱਲੋਂ ਮਹਿਲਾ ਵਿੰਗ ਦਾ ਐਲਾਨ, ਜਾਣੋ ਕੀ ਬੋਲੇ ਬੀਬੀ ਜਗੀਰ ਕੌਰ?
ਅੰਮ੍ਰਿਤਪਾਲ ਸਿੰਘ ਬਾਰੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਪਹਿਲਾਂ ਤਾਂ ਐਨਐਸਏ ਲਗਾਉਣਾ ਗਲਤ ਸੀ, ਬੇਸ਼ੱਕ ਅਜਨਾਲਾ ਮਾਮਲੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਲੈ ਕੇ ਜਾਣਾ ਗਲਤ ਸੀ, ਪਰ ਜੇਕਰ ਕੇਸ ਦਰਜ ਕਰਨਾ ਸੀ ਤਾਂ ਪੰਜਾਬ ਵਿੱਚ ਹੀ ਕਾਰਵਾਈ ਹੋਣੀ ਚਾਹੀਦੀ ਸੀ। ਅੰਮ੍ਰਿਤਪਾਲ 'ਤੇ ਐਨਐਸਏ ਲਗਾਉਣਾ ਗਲਤ ਸੀ ਅਤੇ ਹੁਣ ਅੰਮ੍ਰਿਤਪਾਲ ਨੂੰ ਡਿਬਰੂਗੜ੍ਹ ਵਿੱਚ ਰੱਖਣਾ ਵੀ ਗਲਤ ਹੈ।
ਬੀਬੀ ਜਗੀਰ ਕੌਰ ਪੁਨਰ ਸੁਰਜੀਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਮਹਿਲਾ ਵਿੰਗ ਦਾ ਐਲਾਨ ਕਰਦੇ ਹੋਏ ਕਿਹਾ ਕਿ 31 ਮੈਂਬਰਾਂ ਦਾ ਇੱਕ ਕੋਰ ਗਰੁੱਪ ਬਣਾਇਆ ਗਿਆ ਹੈ ਜਿਸ ਵਿੱਚ ਕਾਲਜ ਪ੍ਰਿੰਸੀਪਲ, ਸਕੂਲ ਅਧਿਆਪਕ, ਡਾਕਟਰ, ਵਕੀਲ ਅਤੇ ਸਮਾਜਿਕ ਜ਼ਿੰਮੇਵਾਰੀ ਵਾਲੀਆਂ ਔਰਤਾਂ ਸ਼ਾਮਲ ਹਨ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਔਰਤਾਂ ਨੂੰ 33% ਰਾਖਵਾਂਕਰਨ ਦੇਣ ਦੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜੋ ਬਿਲ ਸਰਬਸੰਮਤੀ ਨਾਲ ਪਾਸ ਹੋਇਆ ਹੈ। ਉਸ ਵਿੱਚ ਅਸੀਂ ਮੰਗ ਕਰਦੇ ਹਾਂ। ਕਿ ਜੋ ਪਹਿਲਾਂ ਪਾਸ ਹੋਇਆ ਸੀ, ਉਸ ਨੂੰ ਪੂਰਾ ਕੀਤਾ ਜਾਵੇ ਅਤੇ ਲਾਜ਼ਮੀ ਬਣਾਇਆ ਜਾਵੇ।
Published on: May 06, 2026 11:40 AM
Follow Us
Latest Videos
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ