ਮੁੜ ਹੋ ਸਕਦਾ ਹੈ ‘ਅਕਾਲੀ ਦਲ ਪੁਨਰ ਸੁਰਜੀਤ’ ਅਤੇ ‘ਵਾਰਿਸ ਪੰਜਾਬ ਦੇ’ ਦਾ ਗਠਜੋੜ, BJP ਨਾਲ ਵੀ ਗੱਲਬਾਤ ਲਈ ਖੁੱਲ੍ਹੇ ਰਾਹ
ਅਕਾਲੀ ਦਲ ਵਾਰਿਸ ਅਤੇ ਪੁਨਰ ਸੁਰਜੀਤ ਵਿਚਾਲੇ ਮੁੜ ਤੋਂ ਗਠਜੋੜ ਹੋ ਸਕਦਾ ਹੈ। ਇਹ ਕਹਿਣਾ ਹੈ ਪੁਨਰ ਸੁਰਜੀਤ ਦੀ ਸੀਨੀਅਰ ਲੀਡਰ ਮਨਜੀਤ ਸਿੰਘ ਦਾ। ਟੀਵੀ9 ਪੰਜਾਬੀ ਨਾਲ ਖਾਸ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੁਝ ਗੱਲਾਂ ਤੇ ਸਹਿਮਤੀ ਨਹੀਂ ਬਣ ਸਕੀ ਸੀ, ਪਰ ਹੁਣ ਇੱਕ ਵਾਰ ਮੁੜ ਤੋਂ ਦੋਵਾਂ ਗੁਟਾਂ ਦੀ ਬੈਠਕ ਹੋਣ ਵਾਲੀ ਹੈ, ਜਿਸ ਵਿੱਚ ਉਨ੍ਹਾਂ ਮੁੱਦਿਆਂ ਤੇ ਸਮਝੌਤਾ ਹੋਣ ਦੀ ਉਮੀਦ ਹੈ।
ਅਕਾਲੀ ਦਲ ਵਾਰਿਸ ਅਤੇ ਪੁਨਰ ਸੁਰਜੀਤ ਵਿਚਾਲੇ ਮੁੜ ਤੋਂ ਗਠਜੋੜ ਹੋ ਸਕਦਾ ਹੈ। ਇਹ ਕਹਿਣਾ ਹੈ ਪੁਨਰ ਸੁਰਜੀਤ ਦੀ ਸੀਨੀਅਰ ਲੀਡਰ ਮਨਜੀਤ ਸਿੰਘ ਦਾ। ਟੀਵੀ9 ਪੰਜਾਬੀ ਨਾਲ ਖਾਸ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੁਝ ਗੱਲਾਂ ਤੇ ਸਹਿਮਤੀ ਨਹੀਂ ਬਣ ਸਕੀ ਸੀ, ਪਰ ਹੁਣ ਇੱਕ ਵਾਰ ਮੁੜ ਤੋਂ ਦੋਵਾਂ ਗੁਟਾਂ ਦੀ ਬੈਠਕ ਹੋਣ ਵਾਲੀ ਹੈ, ਜਿਸ ਵਿੱਚ ਉਨ੍ਹਾਂ ਮੁੱਦਿਆਂ ਤੇ ਸਮਝੌਤਾ ਹੋਣ ਦੀ ਉਮੀਦ ਹੈ। ਬੀਜੇਪੀ ਨਾਲ ਗਠਜੋੜ ਕਰਨ ਤੋਂ ਵੀ ਮਨਜੀਤ ਸਿੰਘ ਨੇ ਇਨਕਾਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਬੀਜੇਪੀ ਨਾਲ ਗਠਜੋੜ ਦੀ ਗੱਲ ਹੁੰਦੀ ਹੈ ਤਾਂ ਉਨ੍ਹਾਂ ਦੀ ਪਾਰਟੀ ਦੀਆਂ ਕੁਝ ਮੰਗਾਂ ਹਨ, ਜਿਨ੍ਹਾਂ ਨੂੰ ਹੱਲ ਕਰਨ ਦਾ ਵਾਅਦਾ ਕਰਨਾ ਹੋਵੇਗਾ। ਭਾਈ ਮਨਜੀਤ ਸਿੰਘ ਨਾਲ ਪੂਰੀ ਗੱਲਬਾਤ ਲਈ ਵੇਖੋ ਇਹ Exclusive ਇੰਟਰਵਿਊ…
Published on: May 20, 2026 05:54 PM IST
Loading...
Unable to load recommendations.
Follow Us