AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ

ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ… ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ

tv9-punjabi
TV9 Punjabi | Updated On: 22 Sep 2026 10:38 AM IST
Share

ਬਲਤੇਜ ਪੰਨੂ ਨੇ ਸਵਾਲ ਕੀਤਾ ਕਿ ਪੀੜਤ ਔਰਤ ਵੱਲੋਂ ਸ਼ਿਕਾਇਤ ਦਿੱਤੇ ਜਾਣ ਦੇ ਬਾਵਜੂਦ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਲੰਬੇ ਸਮੇਂ ਤੱਕ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ। ਉਨ੍ਹਾਂ ਇਹ ਵੀ ਪੁੱਛਿਆ ਕਿ ਇਸ ਮਾਮਲੇ ਨੂੰ ਲਟਕਾਉਣ ਦੇ ਕਾਰਨ ਕੀ ਸਨ। ਉਨ੍ਹਾਂ ਐਸਜੀਪੀਸੀ ਦੀ ਕਾਰਗੁਜ਼ਾਰੀ ਤੇ ਸਿੱਖ ਸੰਸਥਾਵਾਂ 'ਚ ਸਿਆਸੀ ਦਖ਼ਲਅੰਦਾਜ਼ੀ ਬਾਰੇ ਵੀ ਸਵਾਲ ਚੁੱਕੇ।

ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅਮਰਜੀਤ ਸਿੰਘ ਚਾਵਲਾ ਨਾਲ ਜੁੜੇ ਮਾਮਲੇ ਨੂੰ ਲੈ ਕੇ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਤੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਆਗੂਆਂ ‘ਤੇ ਕਈ ਸਵਾਲ ਚੁੱਕੇ ਹਨ। ਪੰਨੂ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਹਿਲਾ ਵੱਲੋਂ ਦਰਜ ਕਰਵਾਈ ਗਈ ਐਫਆਈਆਰ ਮਾਮਲੇ ਦੀ ਜਾਂਚ ਤੇ ਇਸ ਨਾਲ ਜੁੜੇ ਤੱਥਾਂ ਨੂੰ ਜਨਤਕ ਕਰਨ ਦੀ ਮੰਗ ਕੀਤੀ। ਉਨ੍ਹਾਂ ਇਲਜ਼ਾਮ ਲਗਾਇਆ ਕਿ ਬਹਿਰੀਨ ਤੋਂ ਔਰਤ ਨੂੰ ਇੱਕ ਗਿਣੇ-ਮਿੱਥੇ ਏਜੰਡੇ ਤਹਿਤ ਅਕਾਲੀ ਦਲ ਬਾਦਲ ਦੇ ਵੱਡੇ ਆਗੂਆਂ ਵੱਲੋਂ ਪੰਜਾਬ ਲਿਆਂਦਾ ਗਿਆ ਸੀ।

Published on: Sep 21, 2026 07:22 PM
Follow Us