Amarnath Yatra 2024: ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਹਾਈ ਅਲਰਟ 'ਤੇ, ਸੁਰੱਖਿਆ ਦੇ ਸਖ਼ਤ ਪ੍ਰਬੰਧ Punjabi news - TV9 Punjabi

Amarnath Yatra 2024: ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਹਾਈ ਅਲਰਟ ‘ਤੇ, ਸੁਰੱਖਿਆ ਦੇ ਸਖ਼ਤ ਪ੍ਰਬੰਧ

Published: 

26 Jun 2024 18:55 PM

Amarnath Yatra 2024: ਅਮਰਨਾਥ ਯਾਤਰਾ 29 ਜੂਨ ਤੋਂ ਸ਼ੁਰੂ ਹੋ ਰਹੀ ਹੈ। ਜਿਸ ਕਾਰਨ ਸੁਰੱਖਿਆ ਦੇ ਨਜ਼ਰੀਏ ਤੋਂ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ। ਫੌਜ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਸੁਰੱਖਿਆ ਲਈ ਸਖਤ ਪ੍ਰਬੰਧ ਕੀਤੇ ਗਏ ਹਨ। ਸਾਡੀ ਕੋਸ਼ਿਸ਼ ਹੈ ਕਿ ਆਉਣ ਵਾਲੇ ਕਿਸੇ ਵੀ ਸ਼ਰਧਾਲੂ ਨੂੰ ਕੋਈ ਦਿੱਕਤ ਨਾ ਆਵੇ।

Follow Us On

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਹਾਈ ਅਲਰਟ ‘ਤੇ ਹੈ। ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਦੇਸ਼ ਭਰ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਕ ਅਧਿਕਾਰੀ ਨੇ ਦੱਸਿਆ ਕਿ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਆਉਣ ਤੋਂ ਲੈ ਕੇ ਠਹਿਰਨ ਤੱਕ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ। ਸ਼੍ਰੀਨਗਰ ਦੀ ਸਥਾਨਕ ਟੀਮ ਵੀ ਸਾਡੇ ਨਾਲ ਮੌਜੂਦ ਹੈ। ਵੀਡੀਓ ਦੇਖੋ

Tags :
Exit mobile version