ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
Jammu & Kashmir: ਅਮਰਨਾਥ ਯਾਤਰਾ ਨੂੰ 3 ਜੁਲਾਈ ਨੂੰ ਸ਼ੁਰੂ ਹੋਣ ਵਿੱਚ ਹੁਣ ਥੋੜੀ ਸਮਾਂ ਹੀ ਬੱਚਿਆ ਹੈ ਅਤੇ ਨਾਲ ਹੀ ਆਪਰੇਸ਼ਨਸ ਸਿੰਦੂਰ ਦੀ ਨੂੰ ਵੀ ਛੇਤੀ ਹੀ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ। ਅਜਿਹੇ ਵਿੱਚ ਘਾਟੀ ਵਿੱਚ ਇੱਕ ਵਾਰ ਮੁੜ ਤੋਂ ਅੱਤਵਾਦੀ ਖ਼ਤਰੇ ਦਾ ਖਦਸ਼ਾ ਵੱਧ ਗਿਆ ਹੈ। ਇਸ ਨੂੰ ਲੈ ਕੇ LG ਮਨੋਜ ਸਿਨਹਾ ਇੱਕ ਉੱਚ-ਪੱਧਰੀ ਸੁਰੱਖਿਆ ਸਮੀਖਿਆ ਕੀਤੀ ਹੈ
Jammu & Kashmir: ਅਮਰਨਾਥ ਯਾਤਰਾ ਨੂੰ 3 ਜੁਲਾਈ ਨੂੰ ਸ਼ੁਰੂ ਹੋਣ ਵਿੱਚ ਹੁਣ ਥੋੜੀ ਸਮਾਂ ਹੀ ਬੱਚਿਆ ਹੈ ਅਤੇ ਨਾਲ ਹੀ ਆਪਰੇਸ਼ਨਸ ਸਿੰਦੂਰ ਦੀ ਨੂੰ ਵੀ ਛੇਤੀ ਹੀ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ। ਅਜਿਹੇ ਵਿੱਚ ਘਾਟੀ ਵਿੱਚ ਇੱਕ ਵਾਰ ਮੁੜ ਤੋਂ ਅੱਤਵਾਦੀ ਖ਼ਤਰੇ ਦਾ ਖਦਸ਼ਾ ਵੱਧ ਗਿਆ ਹੈ। ਇਸ ਨੂੰ ਲੈ ਕੇ LG ਮਨੋਜ ਸਿਨਹਾ ਇੱਕ ਉੱਚ-ਪੱਧਰੀ ਸੁਰੱਖਿਆ ਸਮੀਖਿਆ ਕੀਤੀ ਹੈ… ਮੀਟਿੰਗ ਵਿੱਚ ਖਾਸ ਤੌਰ ‘ਤੇ ਸਰਹੱਦੀ ਸੁਰੱਖਿਆ ਗਰਿੱਡ ਨੂੰ ਮਜ਼ਬੂਤ ਕਰਨ ਅਤੇ ਅੰਦਰੂਨੀ ਇਲਾਕਿਆਂ ਵਿੱਚ ਸਰਗਰਮ ਲਗਭਗ 20 ਪਾਕਿਸਤਾਨੀ ਅੱਤਵਾਦੀਆਂ ਨਾਲ ਨਜਿੱਠਣ ਲਈ ਰਣਨੀਤੀ ‘ਤੇ ਚਰਚਾ ਕੀਤੀ ਗਈ। ਖੁਫੀਆ ਜਾਣਕਾਰੀ ਦੇ ਮੱਦੇਨਜ਼ਰ ਸੁਰੱਖਿਆ ਏਜੰਸੀਆਂ ਅਲਰਟ ‘ਤੇ ਹਨ।
Published on: Apr 29, 2026 01:14 PM
Follow Us
Latest Videos
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ