ਜੰਮੂ-ਕਸ਼ਮੀਰ ਦੇ ਗਾਂਦਰਬਲ ‘ਚ 20 ਮੀਟਰ ਡੂੰਘੀ ਖੱਡ ‘ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ

| Edited By: Kusum Chopra

| Jul 28, 2026 | 12:26 PM IST

ਜੰਮੂ-ਕਸ਼ਮੀਰ ਦੇ ਗਾਂਦਰਬਲ ਵਿੱਚ ਅਮਰਨਾਥ ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਬਾਲਟਾਲ ਤੋਂ ਸ਼੍ਰੀਨਗਰ ਜਾ ਰਹੀ ਬੱਸ ਕੰਟਰੋਲ ਗੁਆ ਬੈਠੀ ਅਤੇ 20 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਈ। ਹਾਦਸੇ ਤੋਂ ਬਾਅਦ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤਾ ਗਿਆ।

ਜੰਮੂ-ਕਸ਼ਮੀਰ ਦੇ ਗਾਂਦਰਬਲ ਵਿੱਚ ਅਮਰਨਾਥ ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਬਾਲਟਾਲ ਤੋਂ ਸ਼੍ਰੀਨਗਰ ਜਾ ਰਹੀ ਬੱਸ ਕੰਟਰੋਲ ਗੁਆ ਬੈਠੀ ਅਤੇ 20 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਈ। ਹਾਦਸੇ ਤੋਂ ਬਾਅਦ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤਾ ਗਿਆ। ਰਾਹਤ ਦੀ ਗੱਲ ਹੈ ਕਿ ਸਵਾਰ ਸਾਰੇ 50 ਯਾਤਰੀ ਸੁਰੱਖਿਅਤ ਹਨ। ਪ੍ਰਸ਼ਾਸਨ ਅਤੇ ਬਚਾਅ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਸਥਿਤੀ ਨੂੰ ਕਾਬੂ ਵਿੱਚ ਕੀਤਾ ਲਿਆ।

Published on: Jul 28, 2026 12:25 PM IST
Follow Us