Amarnath Yatra 2026: ਅਮਰਨਾਥ ਯਾਤਰਾ 3 ਜੁਲਾਈ ਤੋਂ, ਰਾਜਪਾਲ ਨੇ ਕੀਤੇ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2026 Date: ਬਾਬਾ ਅਮਰਨਾਥ ਦੀ ਯਾਤਰਾ ਹਿੰਦੂ ਧਰਮ ਵਿੱਚ ਵਿਸ਼ੇਸ਼ ਮਹੱਤਵ ਰੱਖਦੀ ਹੈ। ਹਰ ਸਾਲ, ਲੱਖਾਂ ਸ਼ਰਧਾਲੂ ਕਸ਼ਮੀਰ ਘਾਟੀ ਦੇ ਔਖੇ ਰਸਤਿਆਂ ਅਤੇ ਪਹਾੜਾਂ ਨੂੰ ਪਾਰ ਕਰਕੇ ਬਾਬਾ ਬਰਫਾਨੀ ਦੇ ਦਰਸ਼ਨ ਕਰਨ ਲਈ ਪਹੁੰਚਦੇ ਹਨ। ਇਸ 57 ਦਿਨਾਂ ਦੀ ਯਾਤਰਾ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ।
Amarnath Yatra 2026 Date: ਬਾਬਾ ਅਮਰਨਾਥ ਦੀ ਯਾਤਰਾ ਹਿੰਦੂ ਧਰਮ ਵਿੱਚ ਵਿਸ਼ੇਸ਼ ਮਹੱਤਵ ਰੱਖਦੀ ਹੈ। ਹਰ ਸਾਲ, ਲੱਖਾਂ ਸ਼ਰਧਾਲੂ ਕਸ਼ਮੀਰ ਘਾਟੀ ਦੇ ਔਖੇ ਰਸਤਿਆਂ ਅਤੇ ਪਹਾੜਾਂ ਨੂੰ ਪਾਰ ਕਰਕੇ ਬਾਬਾ ਬਰਫਾਨੀ ਦੇ ਦਰਸ਼ਨ ਕਰਨ ਲਈ ਪਹੁੰਚਦੇ ਹਨ। ਇਸ 57 ਦਿਨਾਂ ਦੀ ਯਾਤਰਾ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ। ਸੋਮਵਾਰ ਨੂੰ ਰਾਜਪਾਲ ਨੇ ਬਾਬਾ ਬਰਫਾਨੀ ਦੇ ਦਰਸ਼ਨ ਕੀਤੇ ਅਤੇ ਪੂਰੇ ਵਿਧੀ ਵਿਧਾਨ ਦੇ ਅਨੁਸਾਰ ਪੂਜਾ-ਅਰਚਨਾ ਕੀਤੀ। ਇਹ ਯਾਤਰਾ 3 ਜੁਲਾਈ ਨੂੰ ਸ਼ੁਰੂ ਹੋਵੇਗੀ ਅਤੇ 28 ਅਗਸਤ ਨੂੰ, ਸ਼ਾਵਨ ਦੀ ਪੂਰਨਮਾਸ਼ੀ ਵਾਲੇ ਦਿਨ ਸਮਾਪਤ ਹੋਵੇਗੀ।
Published on: Jun 29, 2026 12:49 PM
Follow Us
Latest Videos
Ground Report: ਤਿੱਬਤ-ਨੇਪਾਲ ਸਰਹੱਦ 'ਤੇ ਨਵੀਂ ਝੀਲ ਕਾਰਨ ਫਿਰ ਹੜ੍ਹ ਦਾ ਖ਼ਤਰਾ, ਹੜ੍ਹ ਦਾ ਅਲਰਟ
ਪੰਜਾਬ ਮਨੁਖੀ ਅਧਿਕਾਰ ਕਮਿਸ਼ ਦਾ ਵੱਡਾ ਐਕਸ਼ਨ, ਫੇਕ ਟ੍ਰੈਵਲ ਏਜੰਟ 'ਤੇ ਕੱਸਿਆ ਸ਼ਿਕੰਜਾ
Nepal Flood Update: ਨੇਪਾਲ ਹੜ੍ਹ 'ਚ 332 ਮੌਤਾਂ, ਸੈਂਕੜੇ ਲਾਪਤਾ; ਜਾਨ ਬਚਾ ਕੇ ਭੱਜੇ ਲੋਕ
ਸ਼ਾਮਲੀ ਵਿੱਚ ਹਰਿਆਣਵੀ ਸਿੰਗਰ ਅੰਕਿਤ ਬਾਲਿਆਨ ਦਾ ਕਤਲ, ਗੋਗੀ ਗੈਂਗ ਨੇ ਲਈ ਜਿੰਮੇਦਾਰੀ