Video: BSF ਸਥਾਪਨਾ ਦਿਵਸ ਸਮਾਰੋਹ ‘ਚ ਅਮਿਤ ਸ਼ਾਹ ਨੇ ਕੀ ਕਿਹਾ? ਵੇਖੋ ਵੀਡੀਓ
BSF Formation Day : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੀਐਸਐਫ ਸਥਾਪਨਾ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਮੌਕੇ ਇੱਕਠ ਨੂੰ ਸੰਬੋਧਿਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਦੁਨੀਆ ਦੀ ਸਭ ਤੋਂ ਵੱਡੀ ਸੀਮਾ ਸੁਰੱਖਿਆ ਬਲ ਹੈ। ਉਨ੍ਹਾਂ ਆਪਣੇ ਭਾਸ਼ਣ ਵਿੱਚ ਜ਼ੋਰ ਦਿੱਤਾ ਕਿ ਕਿਸ ਤਰ੍ਹਾਂ ਬੀਐਸਐਫ ਦੇਸ਼ ਦੀ ਸੁਰੱਖਿਆ ਲਈ ਤਾਇਨਾਤ ਹੈ।
ਅਮਿਤ ਸ਼ਾਹ ਨੇ ਬੀਐਸਐਫ ਸਥਾਪਨਾ ਦਿਵਸ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇੱਥੇ ਉਨ੍ਹਾਂ ਨੇ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਜਵਾਨਾਂ ਦਾ ਧੰਨਵਾਦ ਕੀਤਾ। ਅਮਿਤ ਸ਼ਾਹ ਨੇ ਦੱਸਿਆ ਕਿ ਕਿਸ ਤਰ੍ਹਾਂ ਸੀਮਾ ਸੁਰੱਖਿਆ ਬਲ ਨੇ ਸਾਰਿਆਂ ਦੀ ਸੁਰੱਖਿਆ ਚੌਕਸ ਰੱਖੀ ਹੈ। ਉਨ੍ਹਾਂ ਕਿਹਾ ਕਿ ਇਹ ਦੁਨੀਆ ਦੀ ਸਭ ਤੋਂ ਵੱਡੀ ਸੀਮਾ ਸੁਰੱਖਿਆ ਬਲ ਹੈ। ਉਨ੍ਹਾਂ ਆਪਣੇ ਭਾਸ਼ਣ ਵਿੱਚ ਜ਼ੋਰ ਦਿੱਤਾ ਕਿ ਕਿਸ ਤਰ੍ਹਾਂ ਬੀਐਸਐਫ ਦੇਸ਼ ਦੀ ਸੁਰੱਖਿਆ ਲਈ ਤਾਇਨਾਤ ਹੈ… ਵੀਡੀਓ ਦੇਖੋ
Latest Videos