ਹਰ ਸਵਾਲ ਦਾ ਜਵਾਬ ਦੇਵਾਂਗਾ, ਵਿਰੋਧੀ ਧਿਰ ਕਰੇ ਚਰਚਾ… ਅਮਿਤ ਸ਼ਾਹ ਦਾ ਪਹਿਲਾ ਬਿਆਨ
ਅਮਿਤ ਸ਼ਾਹ ਨੇ ਕਿਹਾ ਕਿ ਉਹ ਸਾਰੀਆਂ ਗੱਲਾਂ ਲਿਖ ਕੇ ਹਰ ਨੁਕਤੇ ਦਾ ਜਵਾਬ ਦੇਣਗੇ। ਸ਼ਾਹ ਨੇ ਕਿਹਾ ਕਿ ਗੰਭੀਰ ਮੁੱਦਿਆਂ 'ਤੇ ਇਸ ਤਰੀਕੇ ਨਾਲ ਚਰਚਾ ਨਹੀਂ ਕੀਤੀ ਜਾ ਸਕਦੀ। ਜੇਕਰ ਸੰਸਦ ਦਾ ਸੈਸ਼ਨ ਨਹੀਂ ਚੱਲ ਰਿਹਾ ਹੈ, ਤਾਂ ਜਾਣ ਦਾ ਕੀ ਮਤਲਬ ਹੈ? ਹੁਣ ਜਨਤਾ ਨੂੰ ਫੈਸਲਾ ਕਰੇ ਕਿ ਚਰਚਾ ਤੋਂ ਕੌਣ ਭੱਜ ਰਿਹਾ ਹੈ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸੰਸਦੀ ਗਤੀਰੋਧ ‘ਤੇ ਪਹਿਲੀ ਪ੍ਰਤੀਕਿਰਿਆ ਆਈ ਹੈ। ਉਨ੍ਹਾਂ ਬੁੱਧਵਾਰ ਨੂੰ ਕਿਹਾ ਕਿ ਉਹ ਸਦਨ ਵਿੱਚ ਚਰਚਾ ਲਈ ਤਿਆਰ ਹਨ। ਜੇਕਰ ਵਿਰੋਧੀ ਧਿਰ ਤਿਆਰ ਹੈ ਤਾਂ ਉਹ ਅੱਜ ਦੁਪਹਿਰ 3 ਵਜੇ ਸਦਨ ਵਿੱਚ ਬੋਲਣ ਲਈ ਤਿਆਰ ਹਨ। ਸ਼ਾਹ ਨੇ ਇਹ ਵੀ ਕਿਹਾ ਕਿ ਜੇਕਰ ਵਿਰੋਧੀ ਧਿਰ ਚਾਹੇ ਤਾਂ ਉਹ ਅੱਜ ਦੁਪਹਿਰ 3 ਵਜੇ ਤੋਂ ਕੱਲ੍ਹ ਦੁਪਹਿਰ 3 ਵਜੇ ਜਾਂ ਵੀਰਵਾਰ ਨੂੰ, ਇਸ ਮਾਮਲੇ ‘ਤੇ ਚਰਚਾ ਕਰਨਗੇ, ਪਰ ਵਿਰੋਧੀ ਧਿਰ ਨੂੰ ਪਹਿਲਾਂ ਤਿਆਰ ਰਹਿਣਾ ਚਾਹੀਦਾ ਹੈ।
Follow Us
Latest Videos
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ