ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ…
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਹਾਲੇ ਤੱਕ ਚੋਣ ਕਮਿਸ਼ਨ ਵੱਲੋਂ ਰਜਿਸਟਰ ਨਹੀਂ ਕੀਤਾ ਗਿਆ ਹੈ। ਇਹ ਮਾਮਲਾ ਕੋਰਟ ਵਿੱਚ ਹੈ। ਇਸ ਦੌਰਾਨ ਟੀਵੀ9 ਪੰਜਾਬੀ ਨੇ ਪਾਰਟੀ ਦੇ ਮੀਡੀਆ ਇੰਚਾਰਜ ਸ਼ਮਸ਼ੇਰ ਸਿੰਘ ਪੱਧਰੀ ਨਾਲ ਇਸ ਮੁੱਦੇ ਤੇ ਖਾਸ ਗੱਲਬਾਤ ਕੀਤੀ ਹੈ। ਪੱਧਰੀ ਨੇ ਪਾਰਟੀ ਦੀ ਅਧਿਕਾਰਤ ਰਜਿਸਟ੍ਰੇਸ਼ਨ ਅਤੇ ਚੋਣ ਕਮਿਸ਼ਨ ਨਾਲ ਜੁੜੇ ਹਾਲ ਹੀ ਦੇ ਵਿਵਾਦ ਬਾਰੇ ਖੁੱਲ੍ਹ ਕੇ ਗੱਲ ਕੀਤੀ।
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਹਾਲੇ ਤੱਕ ਚੋਣ ਕਮਿਸ਼ਨ ਵੱਲੋਂ ਰਜਿਸਟਰ ਨਹੀਂ ਕੀਤਾ ਗਿਆ ਹੈ। ਇਹ ਮਾਮਲਾ ਕੋਰਟ ਵਿੱਚ ਹੈ। ਇਸ ਦੌਰਾਨ ਟੀਵੀ9 ਪੰਜਾਬੀ ਨੇ ਪਾਰਟੀ ਦੇ ਮੀਡੀਆ ਇੰਚਾਰਜ ਸ਼ਮਸ਼ੇਰ ਸਿੰਘ ਪੱਧਰੀ ਨਾਲ ਇਸ ਮੁੱਦੇ ਤੇ ਖਾਸ ਗੱਲਬਾਤ ਕੀਤੀ ਹੈ। ਪੱਧਰੀ ਨੇ ਪਾਰਟੀ ਦੀ ਅਧਿਕਾਰਤ ਰਜਿਸਟ੍ਰੇਸ਼ਨ ਅਤੇ ਚੋਣ ਕਮਿਸ਼ਨ ਨਾਲ ਜੁੜੇ ਹਾਲ ਹੀ ਦੇ ਵਿਵਾਦ ਬਾਰੇ ਖੁੱਲ੍ਹ ਕੇ ਗੱਲ ਕੀਤੀ। ਹਾਲਾਂਕਿ ਉਨ੍ਹਾਂ ਨੇ ਇਹ ਵੀ ਸੰਕੇਤ ਦਿੱਤਾ ਹੈ ਕਿ ਜੇਕਰ ਉਨ੍ਹਾਂ ਦੀ ਪਾਰਟੀ ਦਾ ਰਜਿਸਟ੍ਰੇਸ਼ਨ ਨਹੀਂ ਹੁੰਦਾ ਹੈ ਤਾਂ ਆਜ਼ਾਦ ਵੱਜੋਂ ਵੀ ਮੈਦਾਨ ਵਿੱਚ ਉੱਤਰ ਸਕਦੇ ਹਨ। ਖੈਰ 4 ਨਵੰਬਰ ਨੂੰ ਇਸ ਮਾਮਲੇ ਦੀ ਅਗਲੀ ਸੁਣਵਾਈ ਦੌਰਾਨ ਕੋਰਟ ਵਿੱਚ ਕੀ ਹੁੰਦਾ ਹੈ, ਇਹ ਤਾਂ ਉਦੋਂ ਹੀ ਪਤਾ ਲੱਗੇਗਾ, ਪਰ ਪੱਧਰੀ ਵੱਲੋਂ ਕਿਸ ਤਰ੍ਹਾਂ ਦੀ ਰਣਨੀਤੀ ਦਾ ਖੁਲਾਸਾ ਕੀਤਾ ਗਿਆ ਹੈ। ਜਾਣਨ ਲਈ ਵੇਖੋ ਇਹ ਖਾਸ ਇੰਟਰਵਿਊ…
Published on: Oct 01, 2026 05:22 PM
Follow Us
Latest Videos
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?