ਥਾਰ ਦਾ ਨਸ਼ਾ: ਚੱਲਦੀ ਗੱਡੀ ਦੇ ਫੁੱਟ ਬੋਰਡ ‘ਤੇ ਖੜੇ ਹੋ ਕੇ ਬਣਾਇਆ ਵਿਕਟਰੀ ਸਾਈਨ, ਹੁਣ ਲੱਭ ਰਹੀ ਪੁਲਿਸ
ਅੰਮ੍ਰਿਤਸਰ ਤੋਂ ਇੱਕ ਅਜਿਹਾ ਵੀਡੀਓ ਵਾਇਰਲ ਹੋਇਆ ਹੈ, ਜਿਸਨੇ ਪੁਲਿਸ ਦੀ ਨੀਂਦ ਉਡਾ ਦਿੱਤੀ ਹੈ। ਵੀਡੀਓ ਵਿੱਚ ਇੱਕ ਨੌਜਵਾਨ ਚੱਲਦੀ ਥਾਰ ਦੇ ਡਰਾਈਵਿੰਗ ਸਾਈਡ ਵਾਲੀ ਦਰਵਾਜੇ ਤੇ ਖੜਾ ਹੋ ਕੇ ਵਿਕਟਰੀ ਸਾਈਨ ਬਣਾ ਰਿਹਾ ਹੈ। ਥਾਰ ਤੇ ਨੰਬਰ ਪਲੇਟ ਦਿਖਾਈ ਨਹੀਂ ਦੇ ਰਹੀ ਹੈ, ਜਿਸ ਕਰਕੇ ਪੁਲਿਸ ਨੂੰ ਇਸ ਸ਼ਖਸ ਨੂੰ ਲੱਭਣ ਵਿੱਚ ਕਾਫੀ ਮੁਸ਼ਕੱਲ ਆ ਰਹੀ ਹੈ।
ਅੰਮ੍ਰਿਤਸਰ ਤੋਂ ਇੱਕ ਅਜਿਹਾ ਵੀਡੀਓ ਵਾਇਰਲ ਹੋਇਆ ਹੈ, ਜਿਸਨੇ ਪੁਲਿਸ ਦੀ ਨੀਂਦ ਉਡਾ ਦਿੱਤੀ ਹੈ। ਵੀਡੀਓ ਵਿੱਚ ਇੱਕ ਨੌਜਵਾਨ ਚੱਲਦੀ ਥਾਰ ਦੇ ਡਰਾਈਵਿੰਗ ਸਾਈਡ ਵਾਲੀ ਦਰਵਾਜੇ ਤੇ ਖੜਾ ਹੋ ਕੇ ਵਿਕਟਰੀ ਸਾਈਨ ਬਣਾ ਰਿਹਾ ਹੈ। ਥਾਰ ਤੇ ਨੰਬਰ ਪਲੇਟ ਦਿਖਾਈ ਨਹੀਂ ਦੇ ਰਹੀ ਹੈ, ਜਿਸ ਕਰਕੇ ਪੁਲਿਸ ਨੂੰ ਇਸ ਸ਼ਖਸ ਨੂੰ ਲੱਭਣ ਵਿੱਚ ਕਾਫੀ ਮੁਸ਼ਕੱਲ ਆ ਰਹੀ ਹੈ। ਪਰ ਜਾਂਚ ਅਧਿਕਾਰੀਆਂ ਦਾ ਦਾਅਵਾ ਹੈ ਕਿ ਛੇਤੀ ਹੀ ਇਸਨੂੰ ਲੱਭ ਲਿਆ ਜਾਵੇਗਾ ਅਤੇ ਟ੍ਰੈਫਿਕ ਨਿਯਮ ਤੋੜਣ ਤੇ ਭਾਰੀ ਜੁਰਮਾਨੇ ਦੇ ਨਾਲ-ਨਾਲ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।
Published on: Aug 11, 2026 12:54 PM IST
Loading...
Unable to load recommendations.
Follow Us
