ਖੂਨ ਵੀ BJP-BJP ਬੋਲੇਗਾ…X ਤੋਂ ਮੋਦੀ ਦਾ ਪਰਿਵਾਰ ਹਟਾਉਣ ‘ਤੇ ਅਨਿਲ ਵਿੱਜ ਦੀ ਸਫਾਈ
ਹਰਿਆਣਾ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਅਨਿਲ ਵਿੱਜ ਨੇ ਆਪਣੇ ਐਕਸ ਅਕਾਊਂਟ ਤੋਂ 'ਮੋਦੀ ਪਰਿਵਾਰ' ਨੂੰ ਹਟਾਉਣ 'ਤੇ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਦੇ ਵੀ ਆਪਣੀ ਵਿਚਾਰਧਾਰਾ ਨੂੰ ਕਿਸੇ ਤੋਂ ਨਹੀਂ ਛੁਪਾਇਆ ਹੈ।
Anil Vij Remove Modi Ka Pariwar From X: ਹਰਿਆਣਾ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਭਾਜਪਾ ਨੇਤਾ ਅਨਿਲ ਵਿੱਜ ਨੇ ਆਪਣੇ ਐਕਸ ਅਕਾਊਂਟ ਤੋਂ ਮੋਦੀ ਪਰਿਵਾਰ ਹਟਾ ਦਿੱਤਾ ਹੈ। ਇਸ ਦੇ ਨਾਲ ਹੀ ਕਈ ਅਟਕਲਾਂ ਵੀ ਲੱਗਣ ਲੱਗ ਪਈਆਂ ਹਨ ਕਿ ਭਾਜਪਾ ਆਗੂ ਪਾਰਟੀ ਤੋਂ ਨਾਰਾਜ਼ ਹਨ। ਇਸ ਦੇ ਨਾਲ ਹੀ ਹੁਣ ਅਨਿਲ ਵਿੱਜ ਨੇ ਇਸ ‘ਤੇ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਮੋਦੀ ਪਰਿਵਾਰ ਦਾ ਹਿੱਸਾ ਹਾਂ ਅਤੇ ਭਾਜਪਾ ਦਾ ਕੱਟੜ ਸਮਰਥਕ ਹਾਂ। ਉਨ੍ਹਾਂ ਕਿਹਾ ਕਿ ਉਹ ਭਾਜਪਾ ਦੇ ਕੱਟੜ ਸ਼ਰਧਾਲੂ ਹਨ। ਮੋਦੀ ਦੇ ਪਰਿਵਾਰ ਨੂੰ ਹਟਾਉਣ ਬਾਰੇ ਭਾਜਪਾ ਆਗੂ ਨੇ ਦਲੀਲ ਦਿੱਤੀ ਕਿ ਉਹ ਐਕਸ ਮੰਤਰੀ ਹੋ ਗਏ ਹਨ ਅਤੇ ਇਸ ਲਈ ਐਕਸ ਅਕਾਊਂਟ ‘ਤੇ Bio ਠੀਕ ਕਰਦੇ ਸਮੇਂ ਸਾਰਾ Word ਨਾਲ ਨਹੀਂ ਆ ਰਿਹਾ ਸੀ। ਦੇਖੋ ਵੀਡੀਓ…
Latest Videos
ਵਿਰੋਧੀਆਂ ਦੇ ਚੋਣਾਂ 'ਚ ਧਾਂਦਲੀ ਦੇ ਇਲਜਾਮਾਂ ਦਾ ਚੋਣ ਆਯੋਗ ਨੇ ਦਿੱਤਾ ਜਵਾਬ, ਕੀ ਬੋਲੇ ਅਧਿਕਾਰੀ, ਵੇਖੋ ਵੀਡੀਓ
Sydney Attack: ਸਿਡਨੀ ਵਿਚ ਗੋਲੀਬਾਰੀ ਦਾ ਪਾਕਿਸਤਾਨ ਕੁਨੈਕਸ਼ਨ, ਨਵੀਦ ਅਕਰਸ ਦਾ ਵੀਡੀਓ ਆਇਆ ਸਾਹਮਣੇ
61 ਸਾਲ ਦੀ ਉਮਰ ਤੇ 12 ਸਕਿੰਟਾਂ 'ਚ 18 ਪੁਸ਼-ਅੱਪ, ਫੌਜ ਮੁਖੀ ਦਾ ਇਹ ਵੀਡੀਓ ਕੀ ਤੁਸੀਂ ਦੇਖਿਆ?
Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ