ਕੀ ਅਰਵਿੰਦ ਕੇਜਰੀਵਾਲ ਦੀ ਥਾਂ ਕੋਈ ਹੋਰ ਬਣ ਸਕਦਾ CM?, ਅਨੁਰਾਗ ਢਾਂਡਾ ਦਾ ਬਿਆਨ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ 'ਚ ਮਾਮਲੇ ਦੀ ਸੁਣਵਾਈ ਦੌਰਾਨ ਈਡੀ ਨੇ ਅਦਾਲਤ ਦੇ ਸਾਹਮਣੇ ਅਰਵਿੰਦ ਕੇਜਰੀਵਾਲ ਦੇ ਖਿਲਾਫ ਦਲੀਲਾਂ ਪੇਸ਼ ਕੀਤੀਆਂ।
ਈਡੀ ਨੇ ਅਦਾਲਤ ਵਿੱਚ ਦਾਅਵਾ ਕੀਤਾ ਕਿ ਕੇ. ਕਵਿਤਾ ਨੇ ‘ਆਪ’ ਨੂੰ 300 ਕਰੋੜ ਰੁਪਏ ਦਿੱਤੇ। ਮੁੱਖ ਮੰਤਰੀ ਨਿਵਾਸ ਦੇ ਨੇੜੇ ਰਹਿੰਦੇ ਵਿਜੇ ਨਾਇਰ ਦਾ ਵੀ ਜ਼ਿਕਰ ਕੀਤਾ ਗਿਆ। ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਪੂਰੇ ਮਾਮਲੇ ਦਾ ਮੁੱਖ ਸਾਜ਼ਿਸ਼ਕਰਤਾ ਦੱਸਿਆ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ‘ਚ ਮਾਮਲੇ ਦੀ ਸੁਣਵਾਈ ਦੌਰਾਨ ਈਡੀ ਨੇ ਅਦਾਲਤ ਦੇ ਸਾਹਮਣੇ ਅਰਵਿੰਦ ਕੇਜਰੀਵਾਲ ਦੇ ਖਿਲਾਫ ਦਲੀਲਾਂ ਪੇਸ਼ ਕੀਤੀਆਂ। ਈਡੀ ਨੇ ਅਦਾਲਤ ਵਿੱਚ ਦਾਅਵਾ ਕੀਤਾ ਕਿ ਕੇ. ਕਵਿਤਾ ਨੇ ‘ਆਪ’ ਨੂੰ 300 ਕਰੋੜ ਰੁਪਏ ਦਿੱਤੇ। ਮੁੱਖ ਮੰਤਰੀ ਨਿਵਾਸ ਦੇ ਨੇੜੇ ਰਹਿੰਦੇ ਵਿਜੇ ਨਾਇਰ ਦਾ ਵੀ ਜ਼ਿਕਰ ਕੀਤਾ ਗਿਆ। ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਪੂਰੇ ਮਾਮਲੇ ਦਾ ਮੁੱਖ ਸਾਜ਼ਿਸ਼ਕਰਤਾ ਦੱਸਿਆ ਹੈ। ਇਹ ਵੀ ਕਿਹਾ ਗਿਆ ਕਿ ਗੋਆ ਚੋਣਾਂ ਵਿੱਚ ਪੈਸੇ ਦੀ ਵਰਤੋਂ ਕੀਤੀ ਗਈ ਸੀ। ਇਸ ਤੇ ਹੁਣ ਅਨੁਰਾਗ ਢਾਂਡਾ ਦਾ ਬਿਆਨ ਆਇਆ ਹੈ।