Haryana: ਮੁੱਖ ਮੰਤਰੀ ਨਾਇਬ ਸੈਣੀ ਦੀ ਨਿਯੁਕਤੀ ਦਾ ਮਾਮਲਾ, ਹਾਈਕੋਰਟ ਨੇ ਕੇਂਦਰ ਤੇ ਹਰਿਆਣਾ ਸਰਕਾਰ ਤੋਂ ਮੰਗਿਆ ਜਵਾਬ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਨਿਯੁਕਤੀ ਨੂੰ ਵਕੀਲ ਜਗਮੋਹਨ ਸਿੰਘ ਭੱਟੀ ਨੇ ਚੁਣੌਤੀ ਦਿੱਤੀ ਹੈ। ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਕੇਂਦਰ ਸਰਕਾਰ, ਹਰਿਆਣਾ ਸਰਕਾਰ ਅਤੇ ਚੋਣ ਕਮਿਸ਼ਨ ਤੋਂ ਜਵਾਬ ਮੰਗਿਆ ਹੈ। ਅਗਲੀ ਸੁਣਵਾਈ 30 ਅਪ੍ਰੈਲ ਨੂੰ ਹੋਣੀ ਹੈ।