ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
Supreme Court Comment on CBI: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਹੋਏ ਜਸਟਿਸ ਭੂਈਆ ਨੇ ਸੀਬੀਆਈ ਨੂੰ ਲੈ ਕੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੀਬੀਆਈ ਨੂੰ ਪਿੰਜਰੇ ਵਿੱਚ ਬੰਦ ਤੋਤੇ ਦੇ ਅਕਸ ਤੋਂ ਮੁਕਤ ਹੋਣਾ ਚਾਹੀਦਾ ਹੈ।
ਸੁਪਰੀਮ ਕੋਰਟ ਨੇ ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਨੂੰ ਜ਼ਮਾਨਤ ਦੇ ਦਿੱਤੀ ਹੈ। ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਹੋਏ ਜਸਟਿਸ ਭੂਈਆ ਨੇ ਸੀਬੀਆਈ ਬਾਰੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੀਬੀਆਈ ਨੂੰ ਪਿੰਜਰੇ ਵਿੱਚ ਬੰਦ ਤੋਤੇ ਦੇ ਅਕਸ ਤੋਂ ਮੁਕਤ ਹੋਣਾ ਚਾਹੀਦਾ ਹੈ। ਭੂਈਆ ਨੇ ਕਿਹਾ ਕਿ ਸੀਬੀਆਈ ਨੂੰ ਦਿਖਾਉਣਾ ਹੋਵੇਗਾ ਕਿ ਇਹ ਪਿੰਜਰੇ ਵਿੱਚ ਬੰਦ ਤੋਤਾ ਨਹੀਂ ਹੈ। ਉਹ ਇਸ ਤੋਂ ਮੁਕਤ ਹੈ। ਜਸਟਿਸ ਭੂਈਆ ਨੇ ਇਹ ਵੀ ਕਿਹਾ ਕਿ ਨਿਰਪੱਖ ਜਾਂਚ ਨਾ ਹੋਣ ਦੀ ਧਾਰਨਾ ਨੂੰ ਬਦਲਿਆ ਜਾਣਾ ਚਾਹੀਦਾ ਹੈ।
Published on: Sep 13, 2024 05:47 PM
Latest Videos