ਨਹੀਂ ਵਧੇਗਾ ਵਕੀਲਾਂ ਨੂੰ ਮਿਲਣ ਦਾ ਸਮਾਂ, ਰਾਊਜ਼ ਐਵੇਨਿਊ ਕੋਰਟ ਨੇ ਕੇਜਰੀਵਾਲ ਦੀ ਪਟੀਸ਼ਨ ਕੀਤੀ ਖਾਰਜ

| Edited By: Kusum Chopra

| Apr 10, 2024 | 6:30 PM IST

ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਇਕ ਹਿਰਾਸਤ ਦੌਰਾਨ ਆਪਣੇ ਵਕੀਲਾਂ ਨੂੰ ਮਿਲਣ ਲਈ ਵੱਧ ਸਮਾਂ ਦੇਣ ਦੀ ਮੰਗ ਨੂੰ ਰੱਦ ਕਰ ਦਿੱਤਾ। ਕੇਜਰੀਵਾਲ ਨੇ ਆਪਣੇ ਵਕੀਲਾਂ ਤੋਂ ਹਫ਼ਤੇ ਵਿੱਚ ਪੰਜ ਵਾਰ ਮਿਲਣ ਦੀ ਇਜਾਜ਼ਤ ਮੰਗੀ ਸੀ।

ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਇਕ ਹਿਰਾਸਤ ਦੌਰਾਨ ਆਪਣੇ ਵਕੀਲਾਂ ਨੂੰ ਮਿਲਣ ਲਈ ਵਾਧੂ ਸਮਾਂ ਦੇਣ ਦੀ ਮੰਗ ਨੂੰ ਰੱਦ ਕਰ ਦਿੱਤਾ। ਕੇਜਰੀਵਾਲ ਨੇ ਆਪਣੇ ਵਕੀਲਾਂ ਤੋਂ ਹਫ਼ਤੇ ਵਿੱਚ ਪੰਜ ਵਾਰ ਮਿਲਣ ਦੀ ਇਜਾਜ਼ਤ ਮੰਗੀ ਸੀ। ਪਰ ਅਦਾਲਤ ਨੇ ਉਨ੍ਹਾਂ ਨੂੰ ਇਜਾਜ਼ਤ ਨਹੀਂ ਦਿੱਤੀ। ਫਿਲਹਾਲ ਅਦਾਲਤ ਨੇ ਉਨ੍ਹਾਂ ਨੂੰ ਹਫ਼ਤੇ ਵਿੱਚ ਦੋ ਵਾਰ ਮਿਲਣ ਦੀ ਇਜਾਜ਼ਤ ਦਿੱਤੀ ਹੈ। ਦੇਖੋ ਵੀਡੀਓ …
Published on: Apr 10, 2024 01:40 PM IST