ਗ੍ਰਿਫ਼ਤਾਰੀ ਤੋਂ ਬਾਅਦ ਬੋਲੇ ਕੇਜਰੀਵਾਲ, ਕਿਹਾ- ਦੇਸ਼ ਨੂੰ ਸਮਰਪਤ ਹੈ ਜੀਵਨ
'ਆਪ' ਨੇਤਾ ਗੋਪਾਲ ਰਾਏ ਗ੍ਰਿਫਤਾਰੀ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪਰਿਵਾਰ ਨੂੰ ਮਿਲਣ ਪਹੁੰਚੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਇੱਥੇ ਉਨ੍ਹਾਂ ਦੇ ਪਰਿਵਾਰ ਨੂੰ ਮਿਲਣ ਆਇਆ ਹਾਂ ਪਰ ਉਨ੍ਹਾਂ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਹੈ। ਬੀਤੀ ਰਾਤ ਤੋਂ ਉਸ ਦੇ ਪਰਿਵਾਰ ਦੀ ਕੀ ਹਾਲਤ ਹੈ, ਕੋਈ ਨਹੀਂ ਜਾਣਦਾ।
ਬੀਤੀ ਰਾਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਐਕਸਾਈਜ਼ ਮਾਮਲੇ ਵਿੱਚ ਈਡੀ ਨੇ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਹੁਣ ਉਨ੍ਹਾਂ ਨੂੰ ਰੌਜ਼ ਐਵੇਨਿਊ ਕੋਰਟ ਵਿੱਚ ਪੇਸ਼ ਕੀਤਾ ਗਿਆ ਹੈ। ਇਸ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਉਨ੍ਹਾਂ ਦਾ ਜੀਵਨ ਦੇਸ਼ ਨੂੰ ਸਮਰਪਤ ਰਹੇਗਾ।
‘ਆਪ’ ਨੇਤਾ ਗੋਪਾਲ ਰਾਏ ਗ੍ਰਿਫਤਾਰੀ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪਰਿਵਾਰ ਨੂੰ ਮਿਲਣ ਪਹੁੰਚੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਇੱਥੇ ਉਨ੍ਹਾਂ ਦੇ ਪਰਿਵਾਰ ਨੂੰ ਮਿਲਣ ਆਏ ਹਨ, ਪਰ ਉਨ੍ਹਾਂ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਹੈ। ਬੀਤੀ ਰਾਤ ਤੋਂ ਉਸ ਦੇ ਪਰਿਵਾਰ ਦੀ ਕੀ ਹਾਲਤ ਹੈ, ਕੋਈ ਨਹੀਂ ਜਾਣਦਾ। ਕਿਸ ਕਾਨੂੰਨ ਤਹਿਤ ਮੈਨੂੰ ਉਸ ਦੇ ਪਰਿਵਾਰ ਨੂੰ ਮਿਲਣ ਤੋਂ ਰੋਕਿਆ ਜਾ ਰਿਹਾ ਹੈ? ਇਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਇਸ ਦੇਸ਼ ਵਿੱਚ ਤਾਨਾਸ਼ਾਹੀ ਸਥਾਪਤ ਹੋ ਰਹੀ ਹੈ।
Latest Videos
ਵਿਰੋਧੀਆਂ ਦੇ ਚੋਣਾਂ 'ਚ ਧਾਂਦਲੀ ਦੇ ਇਲਜਾਮਾਂ ਦਾ ਚੋਣ ਆਯੋਗ ਨੇ ਦਿੱਤਾ ਜਵਾਬ, ਕੀ ਬੋਲੇ ਅਧਿਕਾਰੀ, ਵੇਖੋ ਵੀਡੀਓ
Sydney Attack: ਸਿਡਨੀ ਵਿਚ ਗੋਲੀਬਾਰੀ ਦਾ ਪਾਕਿਸਤਾਨ ਕੁਨੈਕਸ਼ਨ, ਨਵੀਦ ਅਕਰਸ ਦਾ ਵੀਡੀਓ ਆਇਆ ਸਾਹਮਣੇ
61 ਸਾਲ ਦੀ ਉਮਰ ਤੇ 12 ਸਕਿੰਟਾਂ 'ਚ 18 ਪੁਸ਼-ਅੱਪ, ਫੌਜ ਮੁਖੀ ਦਾ ਇਹ ਵੀਡੀਓ ਕੀ ਤੁਸੀਂ ਦੇਖਿਆ?
Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ