ਨੇਤਾ ਨਹੀਂ… ਆਮ ਆਦਮੀ ਚਲਾਵੇਗਾ ਦੇਸ਼… ਮੋਗਾ ਦੀ ਖੁਸ਼ਹਾਲ ਪੰਜਾਬ ਰੈਲੀ ਵਿੱਚ ਬੋਲੇ ਕੇਜਰੀਵਾਲ

| Edited By: Kusum Chopra

| Nov 26, 2026 | 4:04 PM IST

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (AAP) ਨੇ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕਰ ਦਿੱਤਾ ਹੈ। ਪਾਰਟੀ ਦੇ 14ਵੇਂ ਸਥਾਪਨਾ ਦਿਵਸ ਮੌਕੇ ਮੋਗਾ ਦੇ ਪਿੰਡ ਮਟਵਾਣੀ ਵਿਖੇ ਖੁਸ਼ਹਾਲ ਪੰਜਾਬ ਮਹਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ 'ਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪਾਰਟੀ ਦੇ ਕਈ ਆਗੂ ਮੌਜੂਦ ਰਹੇ।

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (AAP) ਨੇ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕਰ ਦਿੱਤਾ ਹੈ। ਪਾਰਟੀ ਦੇ 14ਵੇਂ ਸਥਾਪਨਾ ਦਿਵਸ ਮੌਕੇ ਮੋਗਾ ਦੇ ਪਿੰਡ ਮਟਵਾਣੀ ਵਿਖੇ ਖੁਸ਼ਹਾਲ ਪੰਜਾਬ ਮਹਾ ਰੈਲੀ ਦਾ ਆਯੋਜਨ ਕੀਤਾ ਗਿਆ। ਰੈਲੀ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਡਾ. ਅੰਬੇਡਕਰ ਨੇ ਬਰਾਬਰੀ ਤੇ ਸੰਵਿਧਾਨਕ ਅਧਿਕਾਰਾਂ ਦੀ ਗੱਲ ਕੀਤੀ ਸੀ। ਡਾ. ਅੰਬੇਡਕਰ ਨੇ 1949 ਨੂੰ ਸਭ ਦੀ ਬਰਾਬਰੀ ਦੀ ਗੱਲ ਕਹੀ ਸੀ ਤੇ 2012 ‘ਚ ਆਮ ਆਦਮੀ ਪਾਰਟੀ ਨੇ ਇਹ ਜ਼ਿੰਮੇਵਾਰੀ ਲਈ ਤੇ ਕਿਹਾ ਕਿ ਹੁਣ ਆਮ ਆਦਮੀ ਦੀ ਵਾਰੀ ਹੈ ਤੇ ਹੁਣ ਦੇਸ਼ ਨੇਤਾ ਨਹੀਂ ਸਗੋਂ ਆਮ ਆਦਮੀ ਚਲਾਉਣਗੇ।

Published on: Nov 26, 2026 03:58 PM IST
Loading...
Unable to load recommendations.
Follow Us