ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO
ਅਰਵਿੰਦ ਕੇਜਰੀਵਾਲ ਨੇ ਪੱਤਰ 'ਚ ਇਹ ਵੀ ਕਿਹਾ ਹੈ ਕਿ ਉਨ੍ਹਾਂ ਦੀ ਜਸਟਿਸ ਸਵਰਨ ਕਾਂਤਾ ਤੋਂ ਇਨਸਾਫ਼ ਮਿਲਣ ਦੀ ਉਮੀਦ ਟੁੱਟ ਗਈ। ਨਤੀਜੇ ਵਜੋਂ, ਉਨ੍ਹਾਂ ਨੇ ਮਹਾਤਮਾ ਗਾਂਧੀ ਦੇ ਸੱਤਿਆਗ੍ਰਹਿ ਦੇ ਰਸਤੇ 'ਤੇ ਚੱਲਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਹ ਫੈਸਲਾ ਆਪਣੀ ਜ਼ਮੀਰ ਦੀ ਆਵਾਜ਼ ਸੁਣਨ ਤੋਂ ਬਾਅਦ ਲਿਆ ਹੈ।
ਦਿੱਲੀ ਹਾਈ ਕੋਰਟ ਨੇ ਹਾਲ ਹੀ ‘ਚ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੁਆਰਾ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ ‘ਚ ਜਸਟਿਸ ਸਵਰਨ ਕਾਂਤਾ ਸ਼ਰਮਾ ਨੂੰ ਸ਼ਰਾਬ ਨੀਤੀ ਮਾਮਲੇ ਦੀ ਸੁਣਵਾਈ ਤੋਂ ਹਟਣ ਦੀ ਮੰਗ ਕੀਤੀ ਗਈ ਸੀ। ਹੁਣ, ਕੇਜਰੀਵਾਲ ਨੇ ਜਸਟਿਸ ਸਵਰਨ ਕਾਂਤਾ ਨੂੰ ਇੱਕ ਪੱਤਰ ਲਿਖ ਕੇ ਕਿਹਾ ਹੈ ਕਿ ਉਹ ਹੁਣ ਨਿੱਜੀ ਤੌਰ ‘ਤੇ ਉਨ੍ਹਾਂ ਸਾਹਮਣੇ ਪੇਸ਼ ਨਹੀਂ ਹੋਣਗੇ ਤੇ ਨਾ ਹੀ ਵਕੀਲ ਰਾਹੀਂ ਆਪਣੀ ਪੈਰਵੀ ਕਰਨਗੇ। ਇਸ ਤੋਂ ਇਲਾਵਾ, ਅਰਵਿੰਦ ਕੇਜਰੀਵਾਲ ਨੇ ਪੱਤਰ ‘ਚ ਇਹ ਵੀ ਕਿਹਾ ਹੈ ਕਿ ਉਨ੍ਹਾਂ ਦੀ ਜਸਟਿਸ ਸਵਰਨ ਕਾਂਤਾ ਤੋਂ ਇਨਸਾਫ਼ ਮਿਲਣ ਦੀ ਉਮੀਦ ਟੁੱਟ ਗਈ। ਨਤੀਜੇ ਵਜੋਂ, ਉਨ੍ਹਾਂ ਨੇ ਮਹਾਤਮਾ ਗਾਂਧੀ ਦੇ ਸੱਤਿਆਗ੍ਰਹਿ ਦੇ ਰਸਤੇ ‘ਤੇ ਚੱਲਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਹ ਫੈਸਲਾ ਆਪਣੀ ਜ਼ਮੀਰ ਦੀ ਆਵਾਜ਼ ਸੁਣਨ ਤੋਂ ਬਾਅਦ ਲਿਆ ਹੈ।
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ