ਸੰਸਦ ਵਿੱਚ ਪੀਐੱਮ ਮੋਦੀ ਦਾ ਨਿੱਘਾ ਸਵਾਗਤ, ਲੱਗੇ ਨਾਅਰੇ
ਲੋਕ ਸਭਾ ਵਿੱਚ ਭਾਜਪਾ ਦੇ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਿੱਘਾ ਸਵਾਗਤ ਕੀਤਾ। ਲੋਕ ਸਭਾ ਦੇ ਤਿੰਨ ਸੂਬਿਆਂ ਵਿੱਚ ਬੰਪਰ ਜਿੱਤ ਤੋਂ ਬਾਅਦ ਭਾਜਪਾ ਦੇ ਸੰਸਦ ਮੈਂਬਰ ਬਹੁਤ ਖੁਸ਼ ਨਜ਼ਰ ਆਏ। ਭਾਜਪਾ ਦੇ ਸੰਸਦ ਮੈਂਬਰਾਂ ਨੇ ਵਾਰ-ਵਾਰ ਮੋਦੀ ਸਰਕਾਰ,ਤੀਜੀ ਵਾਰ ਮੋਦੀ ਸਰਕਾਰ ਦੇ ਨਾਅਰੇ ਲਾਏ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਲੋਕ ਸਭਾ ਵਿੱਚ ਨਿੱਘਾ ਸਵਾਗਤ ਕੀਤਾ ਗਿਆ। ਲੋਕ ਸਭਾ ਵਿੱਚ ਤਿੰਨ ਸੂਬਿਆਂ ਵਿੱਚ ਹੋਈ ਬੰਪਰ ਜਿੱਤ ਤੋਂ ਬਾਅਦ ਭਾਜਪਾ ਦੇ ਸੰਸਦ ਮੈਂਬਰ ਖੁਸ਼ ਨਜ਼ਰ ਆਏ। ਭਾਜਪਾ ਦੇ ਸੰਸਦ ਮੈਂਬਰਾਂ ਨੇ ਵਾਰ-ਵਾਰ ਮੋਦੀ ਸਰਕਾਰ,ਤੀਜੀ ਵਾਰ ਮੋਦੀ ਸਰਕਾਰ ਦੇ ਨਾਅਰੇ ਲਾਏ। ਤੁਹਾਨੂੰ ਦੱਸ ਦੇਈਏ ਕਿ ਸਰਦ ਰੁੱਤ ਇਜਲਾਸ ਦਾ ਅੱਜ ਪਹਿਲਾ ਦਿਨ ਹੈ। ਸਦਨ ਦੀ ਕਾਰਵਾਈ ਸ਼ੁਰੂ ਹੋਣ ‘ਤੇ ਸਾਰੇ ਨੇਤਾ ਸਦਨ ਵਿੱਚ ਪਹੁੰਚੇ। ਜਿਸ ਤੋਂ ਬਾਅਦ ਭਾਜਪਾ ਦੇ ਸੰਸਦ ਮੈਂਬਰਾਂ ਨੇ ਪੀਐਮ ਮੋਦੀ ਦਾ ਸਵਾਗਤ ਕਰਦੇ ਹੋਏ ਨਾਅਰੇਬਾਜ਼ੀ ਕੀਤੀ। ਵੀਡੀਓ ਦੇਖੋ…