ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਔਰਤਾਂ ਨੂੰ ਜ਼ਿੰਦਾ ਦਫ਼ਨਾਉਣ ਦੀ ਕੋਸ਼ਿਸ਼, Video

ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਔਰਤਾਂ ਨੂੰ ਜ਼ਿੰਦਾ ਦਫ਼ਨਾਉਣ ਦੀ ਕੋਸ਼ਿਸ਼, Video

tv9-punjabi
TV9 Punjabi | Updated On: 22 Jul 2024 21:04 PM

ਮੱਧ ਪ੍ਰਦੇਸ਼ ਦੇ ਰੀਵਾ 'ਚ ਦੋ ਔਰਤਾਂ ਨੂੰ ਜ਼ਿੰਦਾ ਦਫ਼ਨਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਸ਼ਨੀਵਾਰ ਨੂੰ ਉਸ ਸਮੇਂ ਵਾਪਰੀ ਜਦੋਂ ਦੋ ਧਿਰਾਂ ਵਿਚਾਲੇ 20 ਸਾਲ ਪੁਰਾਣੇ ਜ਼ਮੀਨੀ ਵਿਵਾਦ ਨੂੰ ਲੈ ਕੇ ਇਕ ਧਿਰ ਨੇ ਦੂਜੇ ਪੱਖ ਦੀਆਂ ਔਰਤਾਂ ਨੂੰ ਜ਼ਿੰਦਾ ਦਫਨਾਉਣ ਦੀ ਕੋਸ਼ਿਸ਼ ਕੀਤੀ। ਇਸ ਘਟਨਾ ਦੇ ਬਾਅਦ ਤੋਂ ਕਾਂਗਰਸ ਸੋਸ਼ਲ ਮੀਡੀਆ 'ਤੇ ਸੂਬਾ ਸਰਕਾਰ 'ਤੇ ਹਮਲਾ ਬੋਲਦੀ ਨਜ਼ਰ ਆ ਰਹੀ ਹੈ। ਰਾਜ ਇਸ ਮਾਮਲੇ 'ਚ ਬਚਾਅ ਪੱਖ 'ਤੇ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਮੱਧ ਪ੍ਰਦੇਸ਼ ਦੇ ਰੀਵਾ ‘ਚ ਦੋ ਔਰਤਾਂ ਨੂੰ ਜ਼ਿੰਦਾ ਦਫਨਾਉਣ ਦਾ ਮਾਮਲਾ ਹੁਣ ਜ਼ੋਰ ਫੜਦਾ ਜਾ ਰਿਹਾ ਹੈ, ਇਸ ਘਟਨਾ ਨੂੰ ਲੈ ਕੇ ਕਾਂਗਰਸ ਸੋਸ਼ਲ ਮੀਡੀਆ ਰਾਹੀਂ ਸੂਬਾ ਸਰਕਾਰ ‘ਤੇ ਹਮਲਾ ਬੋਲ ਰਹੀ ਹੈ। ਇਸ ਘਟਨਾ ਬਾਰੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਹ ਘਟਨਾ ਰੀਵਾ ਜ਼ਿਲ੍ਹੇ ਦੇ ਮਾਂਗਾਂਵ ਦੀ ਹੈ। ਇਸ ਵਿੱਚ ਪਿੰਡ ਦੇ ਗੁੰਡਿਆਂ ਨੇ ਨਿੱਜੀ ਜ਼ਮੀਨ ਤੇ ਸੜਕ ਬਣਾਉਣ ਦਾ ਵਿਰੋਧ ਕਰ ਰਹੀਆਂ ਦੋ ਔਰਤਾਂ ਤੇ ਡੰਪਰ ਖਾਲੀ ਕਰ ਦਿੱਤਾ। ਇਸ ਘਟਨਾ ਦਾ ਵੀਡੀਓ ਐਤਵਾਰ ਤੋਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਵੀਡੀਓ ਦੇਖੋ…

Published on: Jul 22, 2024 09:01 PM