Ram Mandir:ਰਾਮਲਲਾ ਦੇ ਦਰਸ਼ਨਾਂ ਲਈ ਆਇਆ ਸ਼ਰਧਾਲੂਆਂ ਦਾ ਹੜ੍ਹ, ਵੇਖੋ ਮੰਦਰ ਦੀਆਂ ਸ਼ਾਨਦਾਰ ਤਸਵੀਰਾਂ Punjabi news - TV9 Punjabi

Ram Mandir:ਰਾਮਲਲਾ ਦੇ ਦਰਸ਼ਨਾਂ ਲਈ ਆਇਆ ਸ਼ਰਧਾਲੂਆਂ ਦਾ ਹੜ੍ਹ, ਵੇਖੋ ਮੰਦਰ ਦੀਆਂ ਸ਼ਾਨਦਾਰ ਤਸਵੀਰਾਂ

Published: 

23 Jan 2024 12:43 PM

ਰਾਮ ਮੰਦਰ ਤੋਂ ਇਲਾਵਾ ਜਨਕਪੁਰ ਦੇ ਸੀਤਾ ਮੰਦਰ 'ਚ ਵੀ ਸ਼ਰਧਾਲੂਆਂ ਦੀ ਭਾਰੀ ਭੀੜ ਉਮੜੀ ਹੈ। ਸਵੇਰ ਤੋਂ ਹੀ ਮੰਦਿਰ ਵਿੱਚ ਸ਼ਰਧਾਲੂਆਂ ਦੀ ਭਾਰੀ ਭੀੜ ਲੱਗੀ ਹੋਈ ਹੈ। ਹਰ ਕੋਈ ਅਯੁੱਧਿਆ ਦੇ ਰਾਮ ਮੰਦਰ 'ਚ ਰਾਮਲਲਾ ਦੇ ਦਰਸ਼ਨ ਕਰਨਾ ਚਾਹੁੰਦਾ ਹੈ।

Follow Us On

ਅਯੁੱਧਿਆ ‘ਚ ਰਾਮਲਲਾ ਦੇ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਇਕੱਠੇ ਹੋਏ ਹਨ। ਰਾਮ ਮੰਦਰ ‘ਚ ਰਾਮਲਲਾ ਨੂੰ ਦੇਖਣ ਲਈ ਹਰ ਕੋਈ ਬੇਤਾਬ ਹੈ। ਮੰਦਰ ਪ੍ਰਸ਼ਾਸਨ ਵੱਲੋਂ ਲੋਕਾਂ ਦੇ ਦਰਸ਼ਨਾਂ ਲਈ ਸੁਚਾਰੂ ਪ੍ਰਬੰਧ ਕੀਤੇ ਗਏ ਹਨ। ਰਾਮ ਮੰਦਰ ਤੋਂ ਇਲਾਵਾ ਜਨਕਪੁਰ ਦੇ ਸੀਤਾ ਮੰਦਰ ‘ਚ ਵੀ ਸ਼ਰਧਾਲੂਆਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ। ਸਵੇਰ ਤੋਂ ਹੀ ਮੰਦਿਰ ਵਿੱਚ ਸ਼ਰਧਾਲੂਆਂ ਦੀ ਭਾਰੀ ਭੀੜ ਲੱਗੀ ਹੋਈ ਹੈ। ਅਯੁੱਧਿਆ ਦੇ ਰਾਮ ਮੰਦਰ ਨੂੰ ਲੈ ਕੇ ਸ਼ਰਧਾਲੂਆਂ ਦੀ ਆਸਥਾ ਉਮੜੀ ਹੈ। ਹਰ ਕੋਈ ਰਾਮਲਲਾ ਨੂੰ ਦੇਖਣਾ ਚਾਹੁੰਦਾ ਹੈ। ਵੀਡੀਓ ਦੇਖੋ

Exit mobile version