ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT
ਪੰਜਾਬ ਕਾਂਗਰਸ ਦੇ ਅੰਦਰ ਚੱਲ ਰਹੇ ਕਲੇਸ਼ ਨੂੰ ਵਿਰੋਧੀ ਧਿਰ ਦੇ ਆਗੂ ਨੇ ਕਈ ਅਹਿਮ ਗੱਲਾਂ ਦਾ ਖੁਲਾਸਾ ਕੀਤਾ। ਉਨ੍ਹਾਂ ਨੇ ਕਿਹਾ ਕਿ ਭੂਪੇਸ਼ ਬਘੇਲ ਨਾਲ ਹੋਈ ਮੀਟਿੰਗ ਤੋਂ ਬਾਅਦ 70 ਤੋਂ 80 ਫੀਸਦ ਗਲਤ ਫਹਿਮੀਆਂ ਖਤਮ ਹੋ ਚੁੱਕੀਆਂ ਹਨ। ਹੁਣ ਇਸ ਬੈਠਕ ਤੋਂ ਬਾਅਦ ਪਾਰਟੀ ਹਾਈਕਮਾਨ ਫੈਸਲਾ ਤੈਅ ਕਰੇਗੀ।

Follow Us
Latest Videos
LPU Student Protest: ਲਵਲੀ ਪ੍ਰੋਫੇਸ਼ਨਲ ਯੂਨੀਵਰਸਿਟੀ ਵਿੱਚ ਹਿੰਸਾ, ਇਲਜ਼ਾਮ-ਤਰਾਸ਼ੀਆਂ ਤੇ ਸਿਆਸੀ ਵਿਵਾਦ
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!