ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD ‘ਤੇ ਨਿਸ਼ਾਨਾ
ਪੰਜਾਬ ਆਮ ਆਦਮੀ ਪਾਰਟੀ (ਆਪ) ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 19 ਜੁਲਾਈ ਤੋਂ 'ਧਰਮ ਯੁੱਧ ਮੋਰਚਾ' ਸ਼ੁਰੂ ਕਰਨ ਦੇ ਐਲਾਨ ਨੂੰ ਸਿਆਸੀ ਡਰਾਮਾ ਕਰਾਰ ਦਿੱਤਾ।
ਪੰਜਾਬ ਆਮ ਆਦਮੀ ਪਾਰਟੀ (ਆਪ) ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 19 ਜੁਲਾਈ ਤੋਂ ‘ਧਰਮ ਯੁੱਧ ਮੋਰਚਾ’ ਸ਼ੁਰੂ ਕਰਨ ਦੇ ਐਲਾਨ ਨੂੰ ਸਿਆਸੀ ਡਰਾਮਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼ ਹੈ। ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਵੀ ਪੰਨੂ ਨੇ ਸੁਖਬੀਰ ਬਾਦਲ ਨੂੰ ਸਿੱਧੇ ਹੱਥੀ ਲਿਆ।
Published on: Jul 17, 2026 06:32 PM IST
Loading...
Unable to load recommendations.
Follow Us
