ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ… ਵੇਖੋ ਖਾਸ ਮੁਲਾਕਾਤ

| Edited By: Kusum Chopra

| Jun 12, 2026 | 1:11 PM IST

ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਵਿੱਚ ਮਾਨਸੂਨ ਦੌਰਾਨ ਪਾਣੀ ਦਾ ਪੱਧਰ ਵੱਧਣ ਦੀਆਂ ਖਬਰਾਂ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਟੀਵੀ9 ਪੰਜਾਬੀ ਨਾਲ ਖਾਸ ਗੱਲਬਾਤ ਦੌਰਾਨ ਦੱਸਿਆ ਕਿ ਹੜ੍ਹ ਆਉਣ ਵਰਗ੍ਹੀ ਕੋਈ ਗੱਲ ਨਹੀਂ ਹੈ। ਇਸਨੂੰ ਲੈ ਕੇ ਅਫਵਾਹਾਂ ਉਡਾਈਆਂ ਜਾ ਰਹੀਆਂ ਹਨ।

BBMB Water Level : ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਵਿੱਚ ਮਾਨਸੂਨ ਦੌਰਾਨ ਪਾਣੀ ਦਾ ਪੱਧਰ ਵੱਧਣ ਦੀਆਂ ਖਬਰਾਂ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਟੀਵੀ9 ਪੰਜਾਬੀ ਨਾਲ ਖਾਸ ਗੱਲਬਾਤ ਦੌਰਾਨ ਦੱਸਿਆ ਕਿ ਹੜ੍ਹ ਆਉਣ ਵਰਗ੍ਹੀ ਕੋਈ ਗੱਲ ਨਹੀਂ ਹੈ। ਇਸਨੂੰ ਲੈ ਕੇ ਅਫਵਾਹਾਂ ਉਡਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਹਰ ਮਹੀਨੇ ਵਾਂਗ ਇਸ ਵਾਰ ਵੀ ਬੀਬੀਐਮਬੀ ਹੈੱਡਕੁਆਰਟਰ ਵਿਖੇ ਤਕਨੀਕੀ ਕਮੇਟੀ ਦੀ ਮੀਟਿੰਗ ਹੋਈ, ਜਿਸ ‘ਚ ਪਾਣੀ ਪ੍ਰਬੰਧਨ, ਸਿੰਚਾਈ ਦੀਆਂ ਜ਼ਰੂਰਤਾਂ ਤੇ ਡੈਮ ਦੀ ਤਕਨੀਕੀ ਸਥਿਤੀ ‘ਤੇ ਚਰਚਾ ਹੋਈ। ਗੋਇਲ ਨੇ ਕਿਹਾ ਕਿ ਇਹ ਇੱਕ ਰੁਟੀਨ ਮੀਟਿੰਗ ਸੀ। ਕਿਸੇ ਵੀ ਗੱਲ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ।

Published on: Jun 11, 2026 05:45 PM IST
Follow Us