ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024
ਪੰਜਾਬ 'ਚ ਕਾਂਗਰਸੀ ਆਗੂਆਂ ਦਾ ਰਾਮ ਪ੍ਰੇਮ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਘਰ-ਘਰ ਜਾ ਕੇ ਵੰਡੀਆਂ ਮਠਿਆਈਆਂ

ਪੰਜਾਬ ‘ਚ ਕਾਂਗਰਸੀ ਆਗੂਆਂ ਦਾ ਰਾਮ ਪ੍ਰੇਮ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਘਰ-ਘਰ ਜਾ ਕੇ ਵੰਡੀਆਂ ਮਠਿਆਈਆਂ

tv9-punjabi
TV9 Punjabi | Published: 20 Jan 2024 21:08 PM

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਘਰ-ਘਰ ਜਾ ਕੇ ਮਠਿਆਈਆਂ ਵੰਡ ਰਹੇ ਹਨ। ਰਾਜਾ ਵੜਿੰਗ ਨੇ ਕਿਹਾ ਕਿ ਮੈਂ ਸਮਝਦਾ ਹਾਂ ਕਿ ਇਹ ਸਾਡੇ ਲਈ ਬਹੁਤ ਪਵਿੱਤਰ ਤਿਉਹਾਰ ਹੈ। ਭਗਵਾਨ ਸ਼੍ਰੀ ਰਾਮ ਸਾਡੇ ਸਾਰਿਆਂ ਦੇ ਹਨ।

ਰਾਮ ਮੰਦਰ ਵਿੱਚ ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ ਕਾਂਗਰਸ ਵਿੱਚ ਭੰਬਲਭੂਸਾ ਸਾਫ਼ ਦਿਖਾਈ ਦੇ ਰਿਹਾ ਹੈ। ਇੱਕ ਪਾਸੇ ਹਾਈਕਮਾਂਡ ਪ੍ਰਾਣ ਪ੍ਰਤਿਸ਼ਠਾ ਦੇ ਆਯੋਜਨ ਤੋਂ ਕੰਨੀ ਕਰਦੇ ਹੋਏ ਨਜ਼ਰ ਆ ਰਹੀ ਹੈ, ਉਥੇ ਹੀ ਕਈ ਆਗੂ ਰਾਮ ਦੀ ਭਗਤੀ ਵਿੱਚ ਲੀਨ ਨਜ਼ਰ ਆ ਰਹੇ ਹਨ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਘਰ-ਘਰ ਜਾ ਕੇ ਮਠਿਆਈਆਂ ਵੰਡ ਰਹੇ ਹਨ। ਰਾਜਾ ਵੜਿੰਗ ਨੇ ਕਿਹਾ ਕਿ ਮੈਂ ਸਮਝਦਾ ਹਾਂ ਕਿ ਇਹ ਸਾਡੇ ਲਈ ਬਹੁਤ ਪਵਿੱਤਰ ਤਿਉਹਾਰ ਹੈ। ਭਗਵਾਨ ਸ਼੍ਰੀ ਰਾਮ ਸਾਡੇ ਸਾਰਿਆਂ ਦੇ ਹਨ, ਉਨ੍ਹਾਂ ਨੂੰ ਯਾਦ ਕਰਦੇ ਹੋਏ ਮੈਂ ਸ੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹਾ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੰਦਾ ਹਾਂ। ਵੀਡੀਓ ਦੇਖੋ