ਦਿੱਲੀ ਦੇ ਪ੍ਰਦੂਸ਼ਣ ‘ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, "ਪੰਜਾਬ ਵਿੱਚ ਪਰਾਲੀ ਦੀ ਸਮੱਸਿਆ ਹੱਲ ਹੋ ਗਈ ਹੈ... ਕੀ ਹਰਿਆਣਾ ਵਿੱਚ ਪਰਾਲੀ ਨਹੀਂ ਹੈ? ਹਰਿਆਣਾ ਦਾ ਚੌਲ ਹਰੇ ਰੰਗ ਦਾ ਹੈ... ਹਰਿਆਣਾ ਦਿੱਲੀ ਦੇ ਨਾਲ ਲੱਗਦਾ ਹੈ... ਉੱਥੇ ਪਰਾਲੀ ਬਾਰੇ ਕਿਉਂ ਨਹੀਂ ਗੱਲ ਕੀਤੀ ਜਾਂਦੀ?
TV9 ਦੇ ਸੱਤਾ ਸੰਮੇਲਨ ਵਿੱਚ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਪ੍ਰਦੂਸ਼ਣ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਦਿੱਲੀ ਦੇ ਪ੍ਰਦੂਸ਼ਣ ਵਿੱਚ ਪੰਜਾਬ ਦੀ ਕੋਈ ਭੂਮਿਕਾ ਨਹੀਂ ਹੈ… ਪੰਜਾਬ ਨੂੰ ਲੰਬੇ ਸਮੇਂ ਤੋਂ ਬਦਨਾਮ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘ਕੀ ਹਰਿਆਣਾ ਦਾ ਧੂੰਆਂ ਇੰਨਾ ਸਿਆਨਾ ਹੈ ਕਿ ਹਰਿਆਣਾ ਦਾ ਧੂੰਆ ਹਰਿਆਣਾ ਵਿੱਚ ਹੀ ਰਹਿੰਦਾ ਹੈ ਬਸ… ਕੀ ਪੰਜਾਬ ਦਾ ਧੂੰਆਂ ਪੰਜਾਬੀ ਬਾਗ ਵਿੱਚ ਚਲਾ ਜਾਂਦਾ ਹੈ… ਪੰਜਾਬੀ ਬਾਗ ਦਾ AQI ਸਭ ਤੋਂ ਮਾੜਾ ਸੀ… ਕੀ ਪੰਜਾਬ ਦਾ ਧੂੰਆਂ ਇੰਨਾ ਸਿਆਣਾ ਹੈ ਕਿ ਉਹ ਆਪਣੇ ਪੰਜਾਬੀ ਬਾਗ ਵਿੱਚ ਰਿਸ਼ਤੇਦਾਰਾਂ ਕੋਲ ਰਹਿੰਦਾ ਹੈ?
Follow Us
Latest Videos
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ
ਪੰਜਾਬ ਚੋਣਾਂ 2027: ਕੀ 50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ