ਕੈਬਨਿਟ ਦੀ ਐਮਰਜੰਸੀ ਮੀਟਿੰਗ, SYL ਸਮੇਤ ਕਈ ਅਹਿਮ ਮੁੱਦਿਆਂ 'ਤੇ ਚਰਚਾ Punjabi news - TV9 Punjabi

ਕੈਬਨਿਟ ਦੀ ਐਮਰਜੰਸੀ ਮੀਟਿੰਗ, SYL ਸਮੇਤ ਕਈ ਅਹਿਮ ਮੁੱਦਿਆਂ ‘ਤੇ ਚਰਚਾ

Published: 

05 Oct 2023 16:03 PM

ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ SYL ਸਣੇ ਕਈ ਹੋਰ ਅਹਿਮ ਮੁੱਦਿਆਂ ਤੇ ਚਰਚਾ ਹੋਈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਟਵੀਟ ਕੀਤਾ ਗਿਆ।

Follow Us On

ਸਾਬਕਾ ਐਡਵੋਕੇਟ ਜਨਰਲ ਵਿਨੋਦ ਘਈ ਦੇ ਅਸਤੀਫੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ। ਜਿਸ ‘ਚ ਨਵੇਂ ਐਡਵੋਕੇਟ ਜਨਰਲ ਵਜੋਂ ਗੁਰਮਿੰਦਰ ਸਿੰਘ ਦੇ ਨਾਂਅ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮੀਟਿੰਗ ‘ਚ SYL ‘ਤੇ ਮਾਨਸੂਨ ਇਜ਼ਲਾਸ ਨੂੰ ਤੇ ਵੀ ਵਿਚਾਰ ਚਰਚਾ ਇਸ ਮੀਟਿੰਗ ਦੇ ਮੁੱਖ ਮੁੱਦੇ ਰਹੇ।

ਦੱਸ ਦਈਏ ਕਿ ਮੰਗਲਵਾਰ ਸ਼ਾਮ ਨੂੰ ਹੀ ਐਡਵੋਕੇਟ ਜਨਰਲ ਵਿਨੋਦ ਘਈ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਅਸਤੀਫੇ ਦੀ ਚਰਚਾ ਲੰਬੇ ਸਮੇਂ ਤੋਂ ਚੱਲ ਰਹੀ ਸੀ13,000 ਪੰਚਾਇਤਾਂ ਨੂੰ ਭੰਗ ਕਰਨ ਦੇ ਫੈਸਲੇ ਵਾਪਸ ਲੈਣ ਤੋਂ ਬਾਅਦ ਉਨ੍ਹਾਂ ਦਾ ਅਸਤੀਫ ਤੈਅ ਹੋ ਚੁੱਕਿਆ ਸੀ।

Exit mobile version