ਚੌਧਰੀ ਚਰਨ ਸਿੰਘ ਨੂੰ ਭਾਰਤ ਰਤਨ, ਜਯੰਤ ਨੇ ਬੀਜੇਪੀ ਲਈ ਕਹਿ ਦਿੱਤੀ ਇਹ ਵੱਡੀ ਗੱਲ
Bharat Ratna: ਮੋਦੀ ਸਰਕਾਰ ਨੇ 3 ਹੋਰ ਸਖਸੀਅਤਾਂ ਨੂੰ ਮਰਨ ਉਪਰੰਤ ਭਾਰਤ ਰਤਨ ਸਨਮਾਨ ਦੇਣ ਦਾ ਐਲਾਨ ਕੀਤਾ ਹੈ। ਇਹਨਾਂ ਸਖ਼ਸੀਅਤਾਂ ਵਿੱਚ ਕਿਸਾਨਾਂ ਦੇ ਆਗੂ ਰਹੇ ਚੌਧਰੀ ਚਰਨ ਸਿੰਘ, ਹਰੀਕ੍ਰਾਂਤੀ ਲਿਆਉਣ ਵਾਲੇ ਸਵਾਮੀਨਾਥਨ ਅਤੇ ਕਈ ਪ੍ਰਸ਼ਾਸਨਿਕ ਸੁਧਾਰ ਕਰਨਗੇ ਵਾਲੇ ਸਾਬਕਾ ਪ੍ਰਧਾਨਮੰਤਰੀ ਨਰਸਿਮ੍ਹਾ ਰਾਓ ਸ਼ਾਮਿਲ ਹਨ।
ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀਆਂ ਚੌਧਰੀ ਚਰਨ ਸਿੰਘ, ਪੀਵੀ ਨਰਸਿਮਹਾ ਰਾਓ ਅਤੇ ਡਾਕਟਰ ਐਮਐਸ ਸਵਾਮੀਨਾਥਨ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ। ਪੀਐਮ ਮੋਦੀ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਇਹ ਸਾਡੀ ਸਰਕਾਰ ਦੀ ਖੁਸ਼ਕਿਸਮਤੀ ਹੈ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਜੀ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਇਹ ਸਨਮਾਨ ਉਨ੍ਹਾਂ ਦੇ ਦੇਸ਼ ਲਈ ਬੇਮਿਸਾਲ ਯੋਗਦਾਨ ਨੂੰ ਸਮਰਪਿਤ ਹੈ। ਉਨ੍ਹਾਂ ਨੇ ਆਪਣਾ ਸਾਰਾ ਜੀਵਨ ਕਿਸਾਨਾਂ ਦੇ ਹੱਕਾਂ ਅਤੇ ਭਲਾਈ ਲਈ ਸਮਰਪਿਤ ਕਰ ਦਿੱਤਾ ਸੀ। ਉੱਥੇ ਹੀ ਜਯੰਤ ਚੌਧਰੀ ਨੇ ਇਸ ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ…
Latest Videos