Budget 2024: 1 ਕਰੋੜ ਘਰਾਂ ਨੂੰ 300 ਯੂਨਿਟ ਮੁਫਤ ਬਿਜਲੀ, ਜਾਣੋ ਬਜਟ ‘ਚ ਹੋਰ ਕੀ ਹੈ ?
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਇੱਕ ਕਰੋੜ ਘਰਾਂ 'ਤੇ ਸੌਰ ਊਰਜਾ ਪੈਨਲ ਲਗਾਏ ਜਾਣਗੇ। ਉਨ੍ਹਾਂ ਨੂੰ 300 ਯੂਨਿਟ ਮੁਫਤ ਬਿਜਲੀ ਦਿੱਤੀ ਜਾਵੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰ ਦਾ ਧਿਆਨ ਊਰਜਾ ਸੁਰੱਖਿਆ ਅਤੇ ਇਸ 'ਚ ਨਿਵੇਸ਼ 'ਤੇ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਇੱਕ ਕਰੋੜ ਘਰਾਂ 'ਤੇ ਸੌਰ ਊਰਜਾ ਪੈਨਲ ਲਗਾਏ ਜਾਣਗੇ। ਉਨ੍ਹਾਂ ਨੂੰ 300 ਯੂਨਿਟ ਮੁਫਤ ਬਿਜਲੀ ਦਿੱਤੀ ਜਾਵੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰ ਦਾ ਧਿਆਨ ਊਰਜਾ ਸੁਰੱਖਿਆ ਅਤੇ ਇਸ 'ਚ ਨਿਵੇਸ਼ 'ਤੇ ਹੈ।
ਬਜਟ ਭਾਸ਼ਣ ਵਿੱਚ ਪ੍ਰਧਾਨ ਮੰਤਰੀ ਗ੍ਰਾਮੀਣ ਆਵਾਸ ਯੋਜਨਾ ਬਾਰੇ ਨਿਰਮਲਾ ਸੀਤਾਰਾਮ ਨੇ ਕਿਹਾ ਕਿ ਅਸੀਂ 3 ਕਰੋੜ ਘਰ ਬਣਾਉਣ ਦਾ ਕੰਮ ਪੂਰਾ ਕਰ ਲਿਆ ਹੈ। 2 ਕਰੋੜ ਹੋਰ ਘਰ ਬਣਾਉਣ ਦਾ ਕੰਮ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਨਾਗਰਿਕ ਦੀਆਂ ਇੱਛਾਵਾਂ ਨੂੰ ਪੂਰਾ ਕਰਨਾ ਹੈ। ਸਰਕਾਰ ਪਛੜੇ ਜ਼ਿਲ੍ਹਿਆਂ ਦੇ ਵਿਕਾਸ ਤੇ ਜ਼ੋਰ ਦੇ ਰਹੀ ਹੈ। ਵਿੱਤ ਮੰਤਰੀ ਨੇ ਕਿਹਾ ਕਿ ਇੱਕ ਕਰੋੜ ਘਰਾਂ ‘ਤੇ ਸੂਰਜੀ ਊਰਜਾ ਪੈਨਲ ਲਗਾਏ ਜਾਣਗੇ। ਉਨ੍ਹਾਂ ਨੂੰ 300 ਯੂਨਿਟ ਮੁਫਤ ਬਿਜਲੀ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਦਾ ਧਿਆਨ ਊਰਜਾ ਸੁਰੱਖਿਆ ਅਤੇ ਇਸ ‘ਚ ਨਿਵੇਸ਼ ‘ਤੇ ਹੈ। ਵੀਡੀਓ ਦੇਖੋ