ਜਲੰਧਰ ‘ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ

| Edited By: Kusum Chopra

| Aug 19, 2026 | 4:56 PM IST

ਜਲੰਧਰ ਵਿੱਚ ਚੋਰੀਆਂ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਤਾਜ਼ਾ ਮਾਮਲਾ ਥਾਣਾ 7 ਦੇ ਅਧਿਕਾਰ ਖੇਤਰ ਤੋਂ ਸਾਹਮਣੇ ਆਇਆ ਹੈ। ਚੋਰਾਂ ਨੇ ਬੀਤੀ ਦੇਰ ਰਾਤ ਗੜ੍ਹਾ ਰੋਡ 'ਤੇ ਬੀਕਾਨੇਰ ਸਵੀਟਸ ਐਂਡ ਬੇਕਰ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ। ਦੁਕਾਨਦਾਰ ਨੂੰ ਇਸ ਘਟਨਾ ਦਾ ਪਤਾ ਉਦੋਂ ਲੱਗਿਆ ਜਦੋਂ ਉਸਨੇ ਅੱਜ ਸਵੇਰੇ ਦੁਕਾਨ ਖੋਲ੍ਹੀ।

ਜਲੰਧਰ ਵਿੱਚ ਚੋਰੀਆਂ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਤਾਜ਼ਾ ਮਾਮਲਾ ਥਾਣਾ 7 ਦੇ ਅਧਿਕਾਰ ਖੇਤਰ ਤੋਂ ਸਾਹਮਣੇ ਆਇਆ ਹੈ। ਚੋਰਾਂ ਨੇ ਬੀਤੀ ਦੇਰ ਰਾਤ ਗੜ੍ਹਾ ਰੋਡ ‘ਤੇ ਬੀਕਾਨੇਰ ਸਵੀਟਸ ਐਂਡ ਬੇਕਰ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ। ਦੁਕਾਨਦਾਰ ਨੂੰ ਇਸ ਘਟਨਾ ਦਾ ਪਤਾ ਉਦੋਂ ਲੱਗਿਆ ਜਦੋਂ ਉਸਨੇ ਅੱਜ ਸਵੇਰੇ ਦੁਕਾਨ ਖੋਲ੍ਹੀ। ਚੋਰਾਂ ਨੇ ਕਥਿਤ ਤੌਰ ‘ਤੇ ਦੁਕਾਨ ਦਾ ਸ਼ਟਰ ਤੋੜ ਕੇ ਵਾਰਦਾਤ ਨੂੰ ਅੰਜਾਮ ਦਿੱਤਾ। ਫਿਲਹਾਲ ਪੁਲਿਸ ਸਾਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਵੇਖੋ ਵੀਡੀਓ…

Published on: Aug 19, 2026 04:52 PM IST
Loading...
Unable to load recommendations.
Follow Us