ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗੱਠਜੋੜ ਵਾਪਸੀ; ਕੀ ਬਦਲਣਗੇ 2027 ਦੇ ਚੋਣ ਸਮੀਕਰਣ?

| Edited By: Kusum Chopra

Nov 25, 2026 | 12:42 PM IST

6 ਸਾਲਾਂ ਬਾਅਦ, ਭਾਰਤੀ ਜਨਤਾ ਪਾਰਟੀ (BJP) ਅਤੇ ਸ਼੍ਰੋਮਣੀ ਅਕਾਲੀ ਦਲ (SAD) ਨੇ ਪੰਜਾਬ ਵਿੱਚ ਇੱਕ ਨਵੇਂ ਗੱਠਜੋੜ ਦਾ ਐਲਾਨ ਕੀਤਾ ਹੈ। ਇਹ ਫੈਸਲਾ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਇਆ ਹੈ, ਜਿਸ ਵਿੱਚ ਅਕਾਲੀ ਦਲ ਮੁੱਖ ਮੰਤਰੀ ਦਾ ਅਹੁਦਾ ਸੰਭਾਲੇਗਾ, ਹਾਲਾਂਕਿ ਸੀਟਾਂ ਦੀ ਵੰਡ 'ਤੇ ਅੰਤਿਮ ਸਮਝੌਤਾ ਅਜੇ ਬਾਕੀ ਹੈ।

6 ਸਾਲਾਂ ਬਾਅਦ, ਭਾਰਤੀ ਜਨਤਾ ਪਾਰਟੀ (BJP) ਅਤੇ ਸ਼੍ਰੋਮਣੀ ਅਕਾਲੀ ਦਲ (SAD) ਨੇ ਪੰਜਾਬ ਵਿੱਚ ਇੱਕ ਨਵੇਂ ਗੱਠਜੋੜ ਦਾ ਐਲਾਨ ਕੀਤਾ ਹੈ। ਇਹ ਫੈਸਲਾ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਇਆ ਹੈ, ਜਿਸ ਵਿੱਚ ਅਕਾਲੀ ਦਲ ਮੁੱਖ ਮੰਤਰੀ ਦਾ ਅਹੁਦਾ ਸੰਭਾਲੇਗਾ, ਹਾਲਾਂਕਿ ਸੀਟਾਂ ਦੀ ਵੰਡ ‘ਤੇ ਅੰਤਿਮ ਸਮਝੌਤਾ ਅਜੇ ਬਾਕੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਗੱਠਜੋੜ ਦਾ ਐਲਾਨ ਕੀਤਾ, ਜਿਸ ਨੂੰ ਦੋਵਾਂ ਪਾਰਟੀਆਂ ਦੀਆਂ ਰਾਜਨੀਤਿਕ ਮਜ਼ਬੂਰੀਆਂ ਅਤੇ ਜ਼ਰੂਰਤਾਂ ਦੇ ਨਤੀਜੇ ਵਜੋਂ ਦੇਖਿਆ ਜਾ ਰਿਹਾ ਹੈ। ਦੇਖੋ ਵੀਡੀਓ…

Loading...
Unable to load recommendations.
Follow Us