BJP-SAD ਦਾ ਗਠਜੋੜ ਹੋਣਾ ਤੈਅ… ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ…

| Edited By: Kusum Chopra

| Oct 05, 2026 | 6:06 PM IST

ਪੰਜਾਬ ਵਿਧਾਨਸਭਾ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ। ਭਾਰਤੀ ਜਨਤਾ ਪਾਰਟੀ (BJP) ਅਤੇ ਸ਼੍ਰੋਮਣੀ ਅਕਾਲੀ ਦਲ (SAD) ਦੇ ਗਠਜੋੜ ਦੇ ਐਲਾਨ ਦੀ ਉਡੀਕ ਵੀ ਵੱਧਦੀ ਜਾ ਰਹੀ ਹੈ। ਸੂਤਰਾਂ ਦੀ ਮੰਨੀਏ ਤਾਂ ਸ਼੍ਰੋਮਣੀ ਅਕਾਲੀ ਦਲ ਨੇ 3 ਸਰਵੇਖਣ ਕਰਵਾਏ ਹਨ, ਜਿਨ੍ਹਾਂ ਵਿੱਚ ਲੋਕ ਇਸ ਗਠਜੋੜ ਨੂੰ ਪਸੰਦ ਕਰ ਰਹੇ ਹਨ।

BJP-SAD Alliance: ਪੰਜਾਬ ਵਿਧਾਨਸਭਾ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ। ਭਾਰਤੀ ਜਨਤਾ ਪਾਰਟੀ (BJP) ਅਤੇ ਸ਼੍ਰੋਮਣੀ ਅਕਾਲੀ ਦਲ (SAD) ਦੇ ਗਠਜੋੜ ਦੇ ਐਲਾਨ ਦੀ ਉਡੀਕ ਵੀ ਵੱਧਦੀ ਜਾ ਰਹੀ ਹੈ। ਸੂਤਰਾਂ ਦੀ ਮੰਨੀਏ ਤਾਂ ਸ਼੍ਰੋਮਣੀ ਅਕਾਲੀ ਦਲ ਨੇ 3 ਸਰਵੇਖਣ ਕਰਵਾਏ ਹਨ, ਜਿਨ੍ਹਾਂ ਵਿੱਚ ਲੋਕ ਇਸ ਗਠਜੋੜ ਨੂੰ ਪਸੰਦ ਕਰ ਰਹੇ ਹਨ। ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਸਨੂੰ ਲੈ ਕੇ ਟੀਵੀ9ਪੰਜਾਬੀ ਨਾਲ ਖਾਸ ਗੱਲਬਾਤ ਕੀਤੀ। ਵੇਖੋ ਵੀਡੀਓ…

Published on: Oct 05, 2026 06:04 PM IST
Loading...
Unable to load recommendations.
Follow Us