BJP ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਕਿੰਨਾ ਪਵੇਗਾ ਅਸਰ….ਕੀ ਕਹਿੰਦੇ ਹਨ ਮਾਹਿਰ? ਜਾਣੋ…
ਭਾਰਤੀ ਜਨਤਾ ਪਾਰਟੀ ਦੀ "ਨਸ਼ਾ ਮੁਕਤ ਪੰਜਾਬ ਯਾਤਰਾ" ਦੇ ਚੌਥੇ ਪੜਾਆ ਦੀ ਸ਼ੁਰੂਆਤ ਹੋ ਗਈ ਹੈ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਸੋਮਵਾਰ ਨੂੰ ਪੰਜਾਬ ਆਏ ਅਤੇ ਇਸ ਯਾਤਰਾ ਦੀ ਸ਼ੁਰੂਆਤ ਕੀਤੀ।
ਭਾਰਤੀ ਜਨਤਾ ਪਾਰਟੀ ਦੀ “ਨਸ਼ਾ ਮੁਕਤ ਪੰਜਾਬ ਯਾਤਰਾ” ਦੇ ਚੌਥੇ ਪੜਾਆ ਦੀ ਸ਼ੁਰੂਆਤ ਹੋ ਗਈ ਹੈ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਸੋਮਵਾਰ ਨੂੰ ਪੰਜਾਬ ਆਏ ਅਤੇ ਇਸ ਯਾਤਰਾ ਦੀ ਸ਼ੁਰੂਆਤ ਕੀਤੀ। ਇਸਤੋਂ ਪਹਿਲਾਂ ਚੌਹਾਨ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਗੁਰਦੁਆਰੇ ਵਿਖੇ ਮੱਥਾ ਟੇਕਿਆ ਅਤੇ ਉਸਤੋਂ ਬਾਅਦ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਵਿਖੇ ਅਤੇ ਯਾਤਰਾ ਵਿੱਚ ਹਿੱਸਾ ਲਿਆ। ਸ਼ਿਵਰਾਜ ਸਿੰਘ ਚੌਹਾਨ ਨੇ ਉੱਥੇ ਇੱਕ ਵੱਡੇ ਜਨਤਕ ਇਕੱਠ ਨੂੰ ਸੰਬੋਧਨ ਕੀਤਾ।
Published on: Sep 21, 2026 07:10 PM
Follow Us
Latest Videos
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ