BJP ਆਗੂ Fatehjung Bajwa ਨੇ ਬੰਦੀ ਸਿੱਖਾਂ ਬਾਰੇ ਕੀਤਾ ਵੱਡਾ ਐਲਾਨ, ਦੇਖੋ ਕੀ ਕਿਹਾ?
ਭਾਜਪਾ ਲੀਡਰ ਫਤਿਹਜੰਗ ਸਿੰਘ ਬਾਜਵਾ ਨੇ ਵੱਡਾ ਦਾਅਵਾ ਕੀਤਾ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਹੋਵੇਗੀ। ਉਹਨਾਂ ਕਿਹਾ ਕਿ ਕੇਦਰ ਸਰਕਾਰ ਨੇ ਇਸ ਦੇ ਲਈ ਪ੍ਰੀਕ੍ਰਿਆ ਸ਼ੁਰੂ ਕਰ ਦਿੱਤੀ ਹੈ।
ਭਾਜਪਾ ਲੀਡਰ ਫਤਿਹਜੰਗ ਸਿੰਘ ਬਾਜਵਾ ਨੇ ਵੱਡਾ ਦਾਅਵਾ ਕੀਤਾ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਹੋਵੇਗੀ। ਉਹਨਾਂ ਕਿਹਾ ਕਿ ਕੇਦਰ ਸਰਕਾਰ ਨੇ ਇਸ ਦੇ ਲਈ ਪ੍ਰੀਕ੍ਰਿਆ ਸ਼ੁਰੂ ਕਰ ਦਿੱਤੀ ਹੈ। ਇਸ ਮਗਰੋਂ ਪ੍ਰਧਾਨਮੰਤਰੀ ਨਰੇਂਦਰ ਮੋਦੀ ਇਸ ਸਬੰਧੀ ਐਲਾਨ ਕਰਨਗੇ। ਫਤਿਹਜੰਗ ਬਾਜਵਾ ਨੇ ਭਾਜਪਾ ਨੂੰ ਸਿੱਖਾਂ ਦੇ ਹਿਤੈਸ਼ੀ ਪਾਰਟੀ ਕਰਾਰ ਕੀਤਾ।ਸਿੱਖ ਭਾਈਚਾਰੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਤੇ ਬੋਲਦਿਆਂ, ਬਾਜਵਾ ਨੇ ਕਿਹਾ ਕਿ ਭਾਜਪਾ ਬੰਦੀ ਸਿੰਘ ਦੀ ਰਿਹਾਈ ਨੂੰ ਯਕੀਨੀ ਬਣਾਉਣ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ ਅਤੇ ਇਹ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ। ਬਾਜਵਾ ਨੇ ਕਿਹਾ ਕਿ ਇਹ ਸਿਰਫ਼ ਗੱਲਾਂ ਨਹੀਂ ਹਨ, ਸਗੋਂ ਕਾਰਵਾਈ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ। ਬੰਦੀ ਸਿੰਘ ਦੀ ਰਿਹਾਈ ਕੁਝ ਦਿਨਾਂ ਵਿੱਚ ਸੰਭਵ ਹੈ,