Jalandhar Bypoll: ਜਿਮਨੀ ਚੋਣ ਨੂੰ ਲੈ ਕੇ ਪ੍ਰਤਾਪ ਬਾਜਵਾ ਨੇ AAP ਤੋਂ ਮੰਗਿਆ ਸਮਰਥਨ ?
ਅੰਮ੍ਰਿਤਸਰ ਜਲੰਧਰ ਦੀ ਜਿਮਨੀ ਚੋਣ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਪ੍ਰਤਾਪ ਸਿੰਘ ਬਾਜਵਾ ਵੱਲੋਂ ਆਮ ਆਦਮੀ ਪਾਰਟੀ ਦਾ ਸਮਰਥਨ ਮੰਗੀਆ ਹੈ ਇਸ ਉਤੇ ਭਾਜਪਾ ਆਗੂ ਡਾਕਟਰ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਕਾਂਗਰਸ ਨੇ ਆਪਣੀ ਹਾਰ ਕਬੂਲ ਕਰ ਲਈ ਹੈ ਉਨ੍ਹਾਂ ਕਿਹਾ ਕਾਂਗਰਸ ਪਾਰਟੀ ਇਨ੍ਹੀਂ ਕਮਜ਼ੋਰ ਹੋ ਚੁੱਕੀ ਹੈ ਜੋ ਆਮ ਆਦਮੀ ਪਾਰਟੀ ਵੱਲੋਂ […]
ਅੰਮ੍ਰਿਤਸਰ ਜਲੰਧਰ ਦੀ ਜਿਮਨੀ ਚੋਣ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਪ੍ਰਤਾਪ ਸਿੰਘ ਬਾਜਵਾ ਵੱਲੋਂ ਆਮ ਆਦਮੀ ਪਾਰਟੀ ਦਾ ਸਮਰਥਨ ਮੰਗੀਆ ਹੈ ਇਸ ਉਤੇ ਭਾਜਪਾ ਆਗੂ ਡਾਕਟਰ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਕਾਂਗਰਸ ਨੇ ਆਪਣੀ ਹਾਰ ਕਬੂਲ ਕਰ ਲਈ ਹੈ ਉਨ੍ਹਾਂ ਕਿਹਾ ਕਾਂਗਰਸ ਪਾਰਟੀ ਇਨ੍ਹੀਂ ਕਮਜ਼ੋਰ ਹੋ ਚੁੱਕੀ ਹੈ ਜੋ ਆਮ ਆਦਮੀ ਪਾਰਟੀ ਵੱਲੋਂ ਸਮਰਥਨ ਮੰਗ ਰਹੇ ਹਨ ਓਨ੍ਹਾਂ ਨੂੰ ਅਪੀਲ ਕਰ ਰਹੇ ਹੋ ਕਿ ਆਮ ਆਦਮੀ ਪਾਰਟੀ ਆਪਣਾ ਉਮੀਦਵਾਰ ਖੜਾ ਨਾ ਕਰੇ ਸਾਨੂੰ ਜਿਮਨੀ ਚੋਣ ਜਿੱਤ ਲੈਣ ਦੋ ਓਨ੍ਹਾਂ ਕਿਹਾ ਕਾਂਗਰਸ ਪਾਰਟੀ ਨੂੰ ਆਪਣੇ ਆਪ ਤੇ ਵਿਸ਼ਵਾਸ ਹੋਣਾ ਚਾਹੀਦਾ ਹੈ ਕਾਂਗਰਸ ਪਾਰਟੀ ਨੂੰ ਆਪਣੀ ਤਾਕਤ ਦੇ ਨਾਲ ਚੋਣ ਲੜਨੀ ਚਾਹੀਦੀ ਹੈ ਨਾ ਕਿ ਕਿਸੇ ਦੇ ਸਹਾਰੇ ਦੇ ਨਾਲ .
Published on: Apr 06, 2023 12:33 PM
Latest Videos

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ

Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?

ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?

ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
