Jalandhar Bypoll: ਜਿਮਨੀ ਚੋਣ ਨੂੰ ਲੈ ਕੇ ਪ੍ਰਤਾਪ ਬਾਜਵਾ ਨੇ AAP ਤੋਂ ਮੰਗਿਆ ਸਮਰਥਨ ? – Punjabi News

Jalandhar Bypoll: ਜਿਮਨੀ ਚੋਣ ਨੂੰ ਲੈ ਕੇ ਪ੍ਰਤਾਪ ਬਾਜਵਾ ਨੇ AAP ਤੋਂ ਮੰਗਿਆ ਸਮਰਥਨ ?

Updated On: 

06 Apr 2023 12:54 PM

Follow Us On

ਅੰਮ੍ਰਿਤਸਰ ਜਲੰਧਰ ਦੀ ਜਿਮਨੀ ਚੋਣ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਪ੍ਰਤਾਪ ਸਿੰਘ ਬਾਜਵਾ ਵੱਲੋਂ ਆਮ ਆਦਮੀ ਪਾਰਟੀ ਦਾ ਸਮਰਥਨ ਮੰਗੀਆ ਹੈ ਇਸ ਉਤੇ ਭਾਜਪਾ ਆਗੂ ਡਾਕਟਰ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਕਾਂਗਰਸ ਨੇ ਆਪਣੀ ਹਾਰ ਕਬੂਲ ਕਰ ਲਈ ਹੈ ਉਨ੍ਹਾਂ ਕਿਹਾ ਕਾਂਗਰਸ ਪਾਰਟੀ ਇਨ੍ਹੀਂ ਕਮਜ਼ੋਰ ਹੋ ਚੁੱਕੀ ਹੈ ਜੋ ਆਮ ਆਦਮੀ ਪਾਰਟੀ ਵੱਲੋਂ ਸਮਰਥਨ ਮੰਗ ਰਹੇ ਹਨ ਓਨ੍ਹਾਂ ਨੂੰ ਅਪੀਲ ਕਰ ਰਹੇ ਹੋ ਕਿ ਆਮ ਆਦਮੀ ਪਾਰਟੀ ਆਪਣਾ ਉਮੀਦਵਾਰ ਖੜਾ ਨਾ ਕਰੇ ਸਾਨੂੰ ਜਿਮਨੀ ਚੋਣ ਜਿੱਤ ਲੈਣ ਦੋ ਓਨ੍ਹਾਂ ਕਿਹਾ ਕਾਂਗਰਸ ਪਾਰਟੀ ਨੂੰ ਆਪਣੇ ਆਪ ਤੇ ਵਿਸ਼ਵਾਸ ਹੋਣਾ ਚਾਹੀਦਾ ਹੈ ਕਾਂਗਰਸ ਪਾਰਟੀ ਨੂੰ ਆਪਣੀ ਤਾਕਤ ਦੇ ਨਾਲ ਚੋਣ ਲੜਨੀ ਚਾਹੀਦੀ ਹੈ ਨਾ ਕਿ ਕਿਸੇ ਦੇ ਸਹਾਰੇ ਦੇ ਨਾਲ .

Exit mobile version