BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ ‘ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨੇ ਜੰਲਧਰ ਦੀ ਇੱਕ ਨਿੱਜੀ ਯੂਨੀਵਰਸਿਟੀ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਤੇ ਸਵੇਰੇ 6 ਵਜੇ ਯੋਗਾ ਕੀਤਾ। ਜਲੰਧਰ ਵਿੱਚ ਹੋਏ ਰੋਡ ਸ਼ੋਅ ਵਿੱਚ ਦੋਆਬਾ ਦੀ ਭਾਜਪਾ ਲੀਡਰਸ਼ਿਪ ਨੇ ਸ਼ਿਰਕਤ ਕੀਤੀ। ਰੋਡ ਸ਼ੋਅ ਤੋਂ ਬਾਅਦ, ਰਾਸ਼ਟਰੀ ਪ੍ਰਧਾਨ ਨੇ ਸਥਾਨਕ ਨੇਤਾਵਾਂ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਚਰਚਾ ਕੀਤੀ।

Follow Us
Latest Videos
ਸੰਸਦ 'ਚ ਭਾਜਪਾ ਦੀ ਕੀ ਹੋਵੇਗੀ ਰਣਨੀਤੀ ? PM ਮੋਦੀ ਨੇ ਸੰਸਦ ਮੈਂਬਰਾਂ ਨਾਲ ਕੀਤੀ ਮੀਟਿੰਗ
ਹੱਦਬੰਦੀ ਬਿੱਲ 'ਤੇ ਕਾਂਗਰਸ ਨੂੰ ਝਟਕਾ, DMK, YSRCP, NCP-SP ਕਰ ਸਕਦੀ ਹੈ ਸਰਕਾਰ ਦਾ ਸਮਰਥਨ
ਹੱਦਬੰਦੀ ਬਿੱਲ 'ਤੇ ਵਿਰੋਧੀ ਧਿਰ ਦੀ ਨਵੀਂ ਰਣਨੀਤੀ, ਕਾਂਗਰਸ ਦੀ DMK ਨਾਲ ਗੱਲਬਾਤ, ਅਖਿਲੇਸ਼ ਨੇ ਜਤਾਈ ਚਿੰਤਾ
ਬਾਜ ਨੂੰ ਤਾਂ ਆਪਣੇ ਹੀ ਆਂਡਿਆਂ ਦੀ ਚਿੰਤਾ ਸੀ... ਸੀਐਮ ਮਾਨ ਦਾ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਤੇ ਤਿੱਖਾ ਨਿਸ਼ਾਨਾ