ਛੋਟਾ ਭਰਾ ਹੁਣ ਵੱਡਾ ਹੋ ਗਿਆ….ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ‘ਤੇ ਬੀਜੇਪੀ ਦਾ ਬਿਆਨ
ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈ ਕੇ ਇਸ ਵਾਰ ਬੀਜੇਪੀ ਮਜ਼ਬੂਤੀ ਨਾਲ ਤਿਆਰੀਆਂ ਵਿੱਚ ਜੁਟੀ ਹੋਈ ਹੈ। ਬੀਜੇਪੀ ਦੀਆਂ ਸਰਗਰਮੀਆਂ ਵੀ ਤੇਜੀ ਨਾਲ ਅੱਗੇ ਵੱਧ ਰਹੀਆਂ ਹਨ। ਇਸ ਵਿਚਾਲੇ ਬੀਜੇਪੀ ਨੇ ਐਲਾਨ ਕੀਤਾ ਹੈ ਕਿ ਉਹ ਸਾਰੀਆਂ 117 ਸੀਟਾਂ ਤੇ ਇਕੱਲਿਆਂ ਚੋਣ ਲੜੇਗੀ। ਜੇਕਰ ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨਾਲ ਉਸਦਾ ਗੱਠਜੋੜ ਹੋ ਜਾਂਦਾ ਹੈ
ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈ ਕੇ ਇਸ ਵਾਰ ਬੀਜੇਪੀ ਮਜ਼ਬੂਤੀ ਨਾਲ ਤਿਆਰੀਆਂ ਵਿੱਚ ਜੁਟੀ ਹੋਈ ਹੈ। ਬੀਜੇਪੀ ਦੀਆਂ ਸਰਗਰਮੀਆਂ ਵੀ ਤੇਜੀ ਨਾਲ ਅੱਗੇ ਵੱਧ ਰਹੀਆਂ ਹਨ। ਇਸ ਵਿਚਾਲੇ ਬੀਜੇਪੀ ਨੇ ਐਲਾਨ ਕੀਤਾ ਹੈ ਕਿ ਉਹ ਸਾਰੀਆਂ 117 ਸੀਟਾਂ ਤੇ ਇਕੱਲਿਆਂ ਚੋਣ ਲੜੇਗੀ। ਜੇਕਰ ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨਾਲ ਉਸਦਾ ਗੱਠਜੋੜ ਹੋ ਜਾਂਦਾ ਹੈ ਤਾਂ ਉਹ ਪਿਛਲੀ ਵਾਰ ਦੀ ਤਰ੍ਹਾਂ ਛੋਟੇ ਭਰ੍ਹਾ ਦੀ ਨਹੀਂ…ਵੱਡੇ ਭਰ੍ਹਾ ਦੀ ਭੂਮਿਕਾ ਵਿੱਚ ਰਹੇਗੀ। ਪਾਰਟੀ ਦੇ ਇਸ ਬਿਆਨ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਜੇਕਰ ਦੋਵਾਂ ਦਾ ਗੱਠਜੋੜ ਹੁੰਦਾ ਹੈ ਤਾਂ ਇਸ ਵਾਰ ਬਰਾਬਰੀ ਦੀ ਵੰਡ ਹੋਵੇਗੀ। ਇਹ ਵੀ ਸਕਦਾ ਹੈ ਬੀਜੇਪੀ ਸੀਐਮ ਅਹੁਦੇ ਦੀ ਵੀ ਮੰਗ ਕਰ ਲਵੇ।
Published on: Jun 16, 2026 01:11 PM
Follow Us
Latest Videos
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼