2027 ਵਿੱਚ ਲੋਕ ਕੰਮ ਦੇ ਆਧਾਰ ‘ਤੇ ਪਾਉਣਗੇ ਵੋਟ, AAP ਆਗੂ ਕੁਲਦੀਪ ਧਾਲੀਵਾਲ ਨਾਲ ਖਾਸ ਗੱਲਬਾਤ

| Edited By: Kusum Chopra

| Dec 23, 2025 | 4:56 PM IST

ਆਪ ਆਗੂ ਕੁਲਦੀਪ ਸਿੰਘ ਧਾਲੀਵਾਲ ਦਾ ਕਹਿਣਾ ਹੈ ਕਿ ਮਾਨ ਸਰਕਾਰ ਨੇ ਬਿਲਕੁੱਲ ਫੇਅਰ ਤਰੀਕੇ ਨਾਲ ਚੋਣਾਂ ਕਰਵਾਈਆਂ ਹਨ। ਆਮ ਆਦਮੀ ਪਾਰਟੀ ਦੀ ਇਨ੍ਹਾਂ ਚੋਣਾਂ ਵਿੱਚ ਜਿੱਤ ਨੇ 2027 ਦੀ ਤਸਵੀਰ ਸਾਫ ਕਰ ਦਿੱਤੀ ਹੈ।

ਹਾਲ ਹੀ ਵਿੱਚ ਹੋਏ ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਤੋਂ ਬਾਅਦ ਸੂਬੇ ਦੀ ਸਿਆਸਤ ਕਾਫੀ ਭਖੀ ਹੋਈ ਹੈ। ਸਰਕਾਰ ਦਾ ਕਹਿਣਾ ਹੈ ਕਿ ਨਿਰਪੱਖ ਚੋਣਾਂ ਕਰਕੇ ਹੀ ਕਾਂਗਰਸ 2 ਤੋਂ 10 ਵੋਟਾਂ ਦੇ ਅੰਤਰ ਨਾਲ ਕਾਂਗਰਸ ਦੀ ਜਿੱਤ ਹੋਈ ਹੈ। ਆਪ ਆਗੂ ਕੁਲਦੀਪ ਸਿੰਘ ਧਾਲੀਵਾਲ ਦਾ ਕਹਿਣਾ ਹੈ ਕਿ ਮਾਨ ਸਰਕਾਰ ਨੇ ਬਿਲਕੁੱਲ ਫੇਅਰ ਤਰੀਕੇ ਨਾਲ ਚੋਣਾਂ ਕਰਵਾਈਆਂ ਹਨ। ਆਮ ਆਦਮੀ ਪਾਰਟੀ ਦੀ ਇਨ੍ਹਾਂ ਚੋਣਾਂ ਵਿੱਚ ਜਿੱਤ ਨੇ 2027 ਦੀ ਤਸਵੀਰ ਸਾਫ ਕਰ ਦਿੱਤੀ ਹੈ। ਪਾਰਟੀ ਨੂੰ ਵਿਕਾਸ ਕੰਮਾਂ ਦੇ ਆਧਾਰ ਤੇ ਪੰਜਾਬ ਦੀ ਜਨਤਾ ਵੋਟਾਂ ਪਾਵੇਗੀ। ਉਨ੍ਹਾਂ ਨਾਲ ਟੀਵੀ9ਪੰਜਾਬੀ ਨੇ ਖਾਸ ਗੱਲਬਾਤ ਕੀਤੀ ਹੈ। ਵੇਖੋ ਵੀਡੀਓ

Published on: Dec 23, 2025 04:54 PM IST