ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਇੱਟਾਂ ਦੇ ਭੱਠੇ ਕਰਨਗੇ ਪਰਾਲੀ ਸਾੜਨ ਦੀ ਸਮੱਸਿਆ ਦਾ ਹੱਲ

ਪੰਜਾਬ 2200 ਦੇ ਨੇੜੇ ਈਂਟ ਭੱਠੀ ਹੈ ਜਿਸਮੇ 6 ਤੋਂ 7 ਲੱਖ ਟਨ ਪਰਾਲੀ ਦੇ ਪੈਰੇਟ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ। ਇਸ ਨਾਲ ਕਿਸਾਨਾਂ ਨੂੰ ਫਾਇਦਾ ਹੋਵੇਗਾ ਉਨ੍ਹਾਂ ਨੂੰ ਪਰਾਲੀ ਵੀ ਨਹੀਂ ਜਲਾਣੀ ਪਵੇਗੀ। ਇੱਟ ਭੱਠੀ ਮਾਲਿਕਾਂ ਨੂੰ ਨੋਟੀਫਿਕੇਸ਼ਨ ਦੀ ਕਾਪੀ ਭੇਜ ਦਿੱਤੀ ਗਈ ਹੈ।

isha-sharma
Isha Sharma | Published: 26 Aug 2023 20:00 PM

ਪੰਜਾਬ ‘ਚ ਕਿਸਾਨਾਂ ਵੱਲੋਂ ਪਰਾਲੀ ਜਲਾਉਣ ਨੂੰ ਰੋਕਣ ਲਈ ਸਰਕਾਰ ਨੇ ਦੀ ਸ਼ੁਰੂਆਤ ਕਰ ਦਿੱਤੀ ਹੈ। ਪੰਜਾਬ ਵਿੱਚ 2200 ਈਂਟਾਂ ਦੇ ਭੱਠਿਆਂ ਵਿੱਚ ਹੁਣ 20% ਸਿਸਟਮ ਵਾਪਸ ਦਾ ਉਪਯੋਗ ਕਰਨਾ ਜ਼ਰੂਰੀ ਹੋਵੇਗਾ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਇੰਜੀਨੀਅਰ ਨੇ ਦੱਸਿਆ ਕਿ ਭੱਠਾ ਚਲਾਉਣ ਵਾਲੇ ਮਾਲਕ ਜੇਕਰ ਸਰਕਾਰ ਦੁਆਰਾ ਦਿੱਤੇ ਹੁਕਮਾਂ ਦੀ ਪਾਲਣਾ ਨਹੀਂ ਕਰੇਗਾ ਤਾਂ ਭੱਠਾ ਬੰਦ ਕਰ ਦਿੱਤਾ ਜਾਵੇਗਾ। ਇਸ ਲਈ ਪੰਜਾਬ ਸਰਕਾਰ ਨੇ 4 ਨਵੰਬਰ 2022 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਇੰਜੀਨੀਅਰ ਕਰੁਣੇਸ਼ ਗਰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਉਸ ਵਿੱਚ ਇੱਟ ਭੱਠਾ ਮਾਲਕਾਂ ਨੂੰ ਭੱਠੇ ਵਿੱਚ 20% ਪਰਾਲੀ ਸਾੜਨੀ ਪਵੇਗੀ ਅਤੇ ਪਰਾਲੀ ਦਾ ਜਿਆਦਾ ਉਪਯੋਗ ਹੋ ਸਕੇ ਤਾਂਕਿ ਪਰਾਲੀ ਨੂੰ ਖੇਤਾਂ ਵਿੱਚ ਅੱਗ ਨਾ ਲਾਉਂਣੀ ਪਵੇ। ਇਸ ਦੇ ਤਹਿਤ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਕਿ 1 ਮਈ ਤੋਂ ਬਾਅਦ 20% ਪਰਾਲੀ ਨੂੰ ਇੱਟਾਂ ਦੇ ਭੱਠੇ ਦਾ ਉਪਯੋਗ ਕਰਨਾ ਜਰੂਰੀ ਹੋਵੇਗਾ। ਇਸ ਲਈ ਅਸੀਂ ਵਚਨਬੱਧ ਹਾਂ ਅਤੇ ਇੱਟਾਂ ਭੱਠਾ ਮਾਲਕ ਅਤੇ ਉਨ੍ਹਾਂ ਦੇ ਐਸੋਸਿਸ਼ਨ ਦੇ ਨਾਲ ਮੀਟਿੰਗ ਕਰ ਕੇ ਨੋਟੀਫਿਕੇਸ਼ਨ ਦੇ ਮੁਤਾਬਿਕ ਪਰਾਲੀ ਦੇ ਪੈਰੇਟ ਨੂੰ ਲੈਣਾ ਹੋਵੇਗਾ।

Follow Us
Latest Stories
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
Stories