Global Power Shift : G7 ‘ਤੇ ਭਾਰੀ ਪੈ ਰਿਹਾ BRICS? De-Dollarization ਨਾਲ ਬਦਲ ਜਾਵੇਗੀ Economy!
BRICS Summit 2026: 18ਵਾਂ ਬ੍ਰਿਕਸ ਸੰਮੇਲਨ ਰਾਜਧਾਨੀ ਦਿੱਲੀ ਵਿੱਚ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਭਾਰਤ ਮੰਡਪਮ ਵਿੱਚ ਆਯੋਜਿਤ, ਇਸ ਸੰਮੇਲਨ ਵਿੱਚ 21 ਮੈਂਬਰ ਅਤੇ ਭਾਈਵਾਲ ਦੇਸ਼ਾਂ ਨੇ ਭਾਗ ਲਿਆ। ਨਵੀਂ ਦਿੱਲੀ ਐਲਾਨਨਾਮੇ ਨੂੰ ਸਰਬਸੰਮਤੀ ਨਾਲ ਅਪਣਾਇਆ ਜਾਣਾ ਸੰਮੇਲਨ ਦੀ ਵੱਡੀ ਪ੍ਰਾਪਤੀ ਸੀ।
BRICS Summit 2026: 18ਵਾਂ ਬ੍ਰਿਕਸ ਸੰਮੇਲਨ ਰਾਜਧਾਨੀ ਦਿੱਲੀ ਵਿੱਚ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਭਾਰਤ ਮੰਡਪਮ ਵਿੱਚ ਆਯੋਜਿਤ, ਇਸ ਸੰਮੇਲਨ ਵਿੱਚ 21 ਮੈਂਬਰ ਅਤੇ ਭਾਈਵਾਲ ਦੇਸ਼ਾਂ ਨੇ ਭਾਗ ਲਿਆ। ਨਵੀਂ ਦਿੱਲੀ ਐਲਾਨਨਾਮੇ ਨੂੰ ਸਰਬਸੰਮਤੀ ਨਾਲ ਅਪਣਾਇਆ ਜਾਣਾ ਸੰਮੇਲਨ ਦੀ ਵੱਡੀ ਪ੍ਰਾਪਤੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਕਸ ਸਹਿਯੋਗ, ਗਲੋਬਲ ਸਾਊਥ, ਊਰਜਾ ਅਤੇ ਸਪਲਾਈ ਚੇਨ ਵਰਗੇ ਮੁੱਖ ਮੁੱਦਿਆਂ ‘ਤੇ ਚਰਚਾ ਕੀਤੀ। ਇਸ ਦੌਰਾਨ ਵੱਡਾ ਸਵਾਲ ਇਹ ਖੜਾ ਹੋਇਆ ਹੈ ਕਿ ਬ੍ਰਿਕਸ ਜੀ7 ਦੇਸ਼ਾਂ ਤੇ ਭਾਰੀ ਪੈ ਰਿਹਾ ਹੈ। ਇਸੇ ਸਵਾਲ ਦਾ ਜਵਾਬ ਦੇਣ ਲਈ ਵੇਖੋ ਟੀਵੀ9 ਦੀ ਇਹ ਖਾਸ ਗੱਲਬਾਤ…
Published on: Sep 14, 2026 12:41 PM
Follow Us
Latest Videos
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ