ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
ਪੰਜਾਬ ਵਿੱਚ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਤੇਜ਼, ਵਾਹਨਾਂ ਦੀ ਕੀਤੀ ਗਈ ਜਾਂਚ

ਪੰਜਾਬ ਵਿੱਚ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਤੇਜ਼, ਵਾਹਨਾਂ ਦੀ ਕੀਤੀ ਗਈ ਜਾਂਚ

tv9-punjabi
TV9 Punjabi | Published: 07 Mar 2025 15:49 PM

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਗਈ ਹੈ। ਸੂਬਾ ਸਰਕਾਰ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਨਸ਼ਾ ਵੇਚ ਕੇ ਪ੍ਰੋਪਰਟੀ ਬਣਾਉਣ ਵਾਲੇ ਨਸ਼ਾ ਤਸਕਰਾਂ ਦੀਆਂ ਪ੍ਰਾਪਰਟੀਆਂ ਤੇ ਬੁਲਡੋਜ਼ਰ ਚਲਾਇਆ ਜਾ ਰਿਹਾ ਹੈ।

ਪੰਜਾਬ ਵਿਚੋਂ ਨਸ਼ੇ ਦੀ ਸਪਲਾਈ ਨੂੰ ਜੜ੍ਹ ਤੋਂ ਖਤਮ ਕਰਨ ਦੇ ਲਈ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਦੱਸਿਆ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹਨਾਂ ਤਿੰਨਾਂ ਸਾਲਾਂ ਵਿੱਚ ਸਭ ਤੋਂ ਵੱਧ ਨਸ਼ੇ ਦੀਆਂ ਰਿਕਵਰੀਆਂ ਕਰਕੇ ਪੰਜਾਬ ਵਿੱਚੋਂ ਨਸ਼ੇ ਨੂੰ ਠਲ ਪਾਈ ਹੈ।