ਬਾਹਰ ਜਾ ਕੇ ਦੇਸ਼ ਦੀ ਸਾਖ ਖਰਾਬ ਨਾ ਕਰਨ ਰਾਹੁਲ ਗਾਂਧੀ , ਚੰਨੀ ‘ਤੇ ਵੀ ਹਮਲਾ, ਹੋਰ ਕੀ-ਕੀ ਬੋਲੇ ਪ੍ਰਨੀਤ ਕੌਰ?

| Edited By: Kusum Chopra

Nov 18, 2026 | 5:35 PM IST

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਇਸ ਬਿਆਨ ਕਿ ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਪਾਰਟੀ ਵਿੱਚ ਵਾਪਸ ਆਉਣ ਦੀ ਸੰਭਾਵਨਾ ਘੱਟ ਹੈ। ਉਨ੍ਹਾਂ ਦੀ ਪਤਨੀ, ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਪਲਟਵਾਰ ਕਰਨ ਲਈ ਮਜਬੂਰ ਕੀਤਾ।

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਇਸ ਬਿਆਨ ਕਿ ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਪਾਰਟੀ ਵਿੱਚ ਵਾਪਸ ਆਉਣ ਦੀ ਸੰਭਾਵਨਾ ਘੱਟ ਹੈ, ਤੇ ਹੁਣ ਕੈਪਟਨ ਦੀ ਪਤਨੀ ਅਤੇ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਮੋਰਚਾ ਸਾਂਭਿਆ ਹੈ। ਉਨ੍ਹਾਂ ਕਿਹਾ ਕਿ ਚੰਨੀ ਨੂੰ ਆਪਣੇ ਈਡੀ ਕੇਸਾਂ ਦੀ ਚਿੰਤਾ ਕਰਨੀ ਚਾਹੀਦੀ ਹੈ ਅਤੇ ਸਾਨੂੰ ਸਾਡੇ ਹਾਲਤ ਤੇ ਛੱਡ ਦੇਣ। ਨਾਲ ਹੀ ਉਨ੍ਹਾਂ ਨੇ ਰਾਹੁਲ ਗਾਂਧੀ ਨੂੰ ਵੀ ਸਲਾਹ ਦਿੱਤੀ ਕਿ ਉਹ ਵਿਦੇਸ਼ ਚ ਜਾ ਕੇ ਦੇਸ਼ ਦੀ ਸਾਖ ਖਰਾਬ ਨਾ ਕਰਨ ਵੇਖੋ ਵੀਡੀਓ…

Loading...
Unable to load recommendations.
Follow Us