ਚੰਡੀਗੜ੍ਹ ‘ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ – ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ ਵਿੱਚ ਕੈਬ ਕਿਰਾਏ ਦੇ ਰੇਟ ਵਧਾਉਣ, 5 ਲੱਖ ਦੇ ਬੀਮੇ ਸਮੇਤ ਹੋਰ ਕਈ ਮੰਗਾਂ ਨੂੰ ਲੈ ਕੇ ਕੈਬ ਡਰਾਈਵਰ ਲੰਬੇ ਸਮੇਂ ਤੋਂ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਪੁਲਿਸ ਅਤੇ ਪ੍ਰਸ਼ਾਸਨ ਨੇ ਉਨ੍ਹਾਂ ਦਾ ਧਰਨਾ ਚੁਕਾ ਕੇ ਪੁਲਿਸ ਸਟੇਸ਼ਨ ਵਿੱਚ ਡਿਟੇਨ ਕਰ ਲਿਆ ਤਾਂ ਸਾਰੇ ਪ੍ਰਦਰਸ਼ਨਕਾਰੀਆਂ ਦੇ ਸਬਰ ਦਾ ਬੰਨ੍ਹ ਟੁੱਟ ਗਿਆ।
ਚੰਡੀਗੜ੍ਹ ਵਿੱਚ ਕੈਬ ਕਿਰਾਏ ਦੇ ਰੇਟ ਵਧਾਉਣ, 5 ਲੱਖ ਦੇ ਬੀਮੇ ਸਮੇਤ ਹੋਰ ਕਈ ਮੰਗਾਂ ਨੂੰ ਲੈ ਕੇ ਕੈਬ ਡਰਾਈਵਰ ਲੰਬੇ ਸਮੇਂ ਤੋਂ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਪੁਲਿਸ ਅਤੇ ਪ੍ਰਸ਼ਾਸਨ ਨੇ ਉਨ੍ਹਾਂ ਦਾ ਧਰਨਾ ਚੁਕਾ ਕੇ ਪੁਲਿਸ ਸਟੇਸ਼ਨ ਵਿੱਚ ਡਿਟੇਨ ਕਰ ਲਿਆ ਤਾਂ ਸਾਰੇ ਪ੍ਰਦਰਸ਼ਨਕਾਰੀਆਂ ਦੇ ਸਬਰ ਦਾ ਬੰਨ੍ਹ ਟੁੱਟ ਗਿਆ। ਡਰਾਈਵਰਾਂ ਨੇ ਟੀਵੀ9 ਦੇ ਕੈਮਰੇ ਸਾਹਮਣੇ ਰੋਂਦਿਆਂ ਕਿਹਾ ਕਿ ਉਨ੍ਹਾਂ ਕੋਲ ਹੁਣ ਖੁਦ ਨੂੰ ਮਾਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਬੱਚਿਆ ਹੈ, ਕਿਉਂਕਿ ਉਹ ਪੁਰਾਣੇ ਰੇਟਾਂ ਵਿੱਚ ਨਾ ਤਾਂ ਆਪਣੇ ਪਰਿਵਾਰ ਦਾ ਗੁਜਾਰਾ ਕਰ ਪਾ ਰਹੇ ਹਨ ਅਤੇ ਨਾ ਹੀ ਗੱਡੀ ਦੀਆਂ ਕਿਸ਼ਤਾਂ ਦਾ ਭੁਗਤਾਨ ਕਰ ਸਕਦੇ ਹਨ। ਟੀਵੀ9ਪੰਜਾਬੀ ਨਾਲ ਖਾਸ ਗੱਲਬਾਤ ਦੌਰਾਨ ਉਨ੍ਹਾਂ ਨੇ ਖੁੱਲ੍ਹ ਕੇ ਆਪਣੀ ਪਰੇਸ਼ਾਨੀ ਦੱਸੀ। ਵੇਖੋ ਵੀਡੀਓ…
Published on: Jun 10, 2026 06:08 PM
Follow Us
Latest Videos
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ