Chandigarh IED Recovered: ਨਿਸ਼ਾਨੇ ‘ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
ਬੀਤੇ ਐਤਵਾਰ ਨੂੰ ਚੰਡੀਗੜ੍ਹ ਦੇ ਸੈਕਟਰ 43 ਬੱਸ ਸਟੈਂਡ ਦੇ ਪਿੱਛੇ ਜੰਗਲ ਵਿੱਚੋਂ ਇੱਕ ਬੈਗ ਵਿੱਚ ਆਈਈਡੀ ਬਰਾਮਦ ਹੋਇਆ। ਪੁਲਿਸ ਨੇ ਇਸ ਮਾਮਲੇ ਦੇ ਸਬੰਧ ਵਿੱਚ ਤਿੰਨ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਸੈਕਟਰ 36 ਪੁਲਿਸ ਸਟੇਸ਼ਨ ਮਾਮਲੇ ਦੀ ਜਾਂਚ ਕਰ ਰਿਹਾ ਹੈ। ਹਾਲਾਂਕਿ, ਪੁਲਿਸ ਅਧਿਕਾਰੀ ਇਸ ਮਾਮਲੇ 'ਤੇ ਟਿੱਪਣੀ ਕਰਨ ਤੋਂ ਗੁਰੇਜ਼ ਕਰ ਰਹੇ ਹਨ।
ਬੀਤੇ ਐਤਵਾਰ ਨੂੰ ਚੰਡੀਗੜ੍ਹ ਦੇ ਸੈਕਟਰ 43 ਬੱਸ ਸਟੈਂਡ ਦੇ ਪਿੱਛੇ ਜੰਗਲ ਵਿੱਚੋਂ ਇੱਕ ਬੈਗ ਵਿੱਚ ਆਈਈਡੀ ਬਰਾਮਦ ਹੋਇਆ। ਪੁਲਿਸ ਨੇ ਇਸ ਮਾਮਲੇ ਦੇ ਸਬੰਧ ਵਿੱਚ ਤਿੰਨ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਸੈਕਟਰ 36 ਪੁਲਿਸ ਸਟੇਸ਼ਨ ਮਾਮਲੇ ਦੀ ਜਾਂਚ ਕਰ ਰਿਹਾ ਹੈ। ਹਾਲਾਂਕਿ, ਪੁਲਿਸ ਅਧਿਕਾਰੀ ਇਸ ਮਾਮਲੇ ‘ਤੇ ਟਿੱਪਣੀ ਕਰਨ ਤੋਂ ਗੁਰੇਜ਼ ਕਰ ਰਹੇ ਹਨ। ਪਰ ਸੂਤਰਾਂ ਦੀ ਮੰਨੀਏ ਤਾਂ ਮੁਲਜ਼ਮਾਂ ਦੇ ਨਿਸ਼ਾਨੇ ਤੇ ਸੈਕਟਰ-43 ਦਾ ਬੱਸ ਅੱਡਾ ਅਤੇ ਜ਼ਿਲ੍ਹਾ ਅਦਾਲਤ ਸਨ। ਟੀਵੀ9 ਨੇ ਉਸ ਪੂਰੇ ਇਲਾਕੇ ਦੀ ਪੜਤਾਲ ਕੀਤੀ ਹੈ। ਵੇਖੋ ਵੀਡੀਓ….
Published on: Aug 25, 2026 01:05 PM
Follow Us
Latest Videos
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ...
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ