Chandigarh Mayor: ਕੁਲਦੀਪ ਕੁਮਾਰ ਟੀਟਾ ਨੇ ਮੇਅਰ ਬਣਦੇ ਹੀ ਕੀਤਾ ਵੱਡਾ ਐਲਾਨ
ਬੈਂਚ ਨੇ ਆਮ ਆਦਮੀ ਪਾਰਟੀ ਦੇ ਕੁਲਦੀਪ ਕੁਮਾਰ ਨੂੰ ਚੰਡੀਗੜ੍ਹ ਦਾ ਮੇਅਰ ਐਲਾਨ ਦਿੱਤਾ ਹੈ। ਕੋਰਟ ਨੇ ਰੱਦ ਕੀਤੇ 8 ਵੋਟਾਂ ਨੂੰ ਜਾਇਜ਼ ਮੰਨਦਿਆਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਜੇਤੂ ਕਰਾਰ ਦੇ ਦਿੱਤਾ। ਦੱਸ ਦੇਈਏ ਕੇ ਕੁਲਦੀਪ ਕੁਮਾਰ ਟੀਟਾ ਪਹਿਲਾਂ ਕੌਂਸਲਰ ਬਣੇ ਸਨ। ਉਹ ਦਲਿਤ ਭਾਈਚਾਰੇ ਤੋਂ ਆਉਂਦੇ ਹਨ।
Chandigarh Mayor Election: ਚੰਡੀਗੜ੍ਹ ਮੇਅਰ ਦੀ ਚੋਣ ਦੇ ਮਾਮਲੇ ਚ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਸੀਜੇਆਈ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਬੈਂਚ ਮਾਮਲੇ ਦੀ ਸੁਣਵਾਈ ਕੀਤੀ। ਬੈਂਚ ਨੇ ਆਮ ਆਦਮੀ ਪਾਰਟੀ ਦੇ ਕੁਲਦੀਪ ਕੁਮਾਰ ਨੂੰ ਚੰਡੀਗੜ੍ਹ ਦਾ ਮੇਅਰ ਐਲਾਨ ਦਿੱਤਾ ਹੈ। ਕੋਰਟ ਨੇ ਰੱਦ ਕੀਤੇ 8 ਵੋਟਾਂ ਨੂੰ ਜਾਇਜ਼ ਮੰਨਦਿਆਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਜੇਤੂ ਕਰਾਰ ਦੇ ਦਿੱਤਾ। ਦੱਸ ਦੇਈਏ ਕੇ ਕੁਲਦੀਪ ਕੁਮਾਰ ਟੀਟਾ ਪਹਿਲਾਂ ਕੌਂਸਲਰ ਬਣੇ ਸਨ। ਉਹ ਦਲਿਤ ਭਾਈਚਾਰੇ ਤੋਂ ਆਉਂਦੇ ਹਨ।